ਸੰਗਰੂਰ, 8 ਦਸੰਬਰ (ਜਗਸੀਰ ਲੌਂਗੋਵਾਲ) – ਟੈਗੋਰ ਵਿਦਿਆਲਿਆ ਲੌਂਗੋਵਾਲ ਵਿਖੇ ਸੁੰਦਰ ਲਿਖਾਈ ਮੁਕਾਬਲੇ ਕਰਵਾਏ ਗਏ।ਜਿਸ ਵਿੱਚ ਅੰਗਰੇਜੀ, ਪੰਜਾਬੀ,
ਹਿੰਦੀ ਭਾਸ਼ਵਾਂ ਚੁਣੀਆਂ ਗਈਆਂ।ਸੁੰਦਰ ਲਿਖਾਈ ਮੁਕਾਬਲੇ ਵਿੱਚ ਪਹਿਲਾ, ਦੂਜਾ ਅਤੇ ਤੀਜ਼ਾ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਸਕੂਲ ਮੁੱਖ ਅਧਿਆਪਕਾ ਸ਼੍ਰੀਮਤੀ ਜਸਵਿੰਦਰ ਕੌਰ ਵਲੋਂ ਪੁਰਸ਼ਕਾਰ ਦਿੱਤੇ ਗਏ। ਇਸ ਮੌਕੇ ਮੈਨੇਜਮੈਂਟ ਕਮੇਟੀ ਮੈਂਬਰ ਕੁਲਦੀਪ ਸਿੰਘ ਮੰਡੇਰ, ਗੋਬਿੰਦ ਸਿੰਘ ਗਿੱਲ, ਜਤਿੰਦਰ ਰਿਸ਼ੀ ਅਤੇ ਸਮੂਹ ਸਟਾਫ਼ ਮੈਂਬਰਾਂ ਵਲੋਂ ਵਿਦਿਆਰਥੀਆਂ ਦੀ ਹੌਸਲਾਂ ਅਫਜ਼ਾਈ ਕੀਤੀ ਗਈ।
Check Also
ਖਾਲਸਾ ਕਾਲਜ ਵਿਖੇ ‘ਐਨ.ਪੀ.ਟੀ.ਈ.ਐਲ ਜਾਗਰੂਕਤਾ ਵਰਕਸ਼ਾਪ’ ਕਰਵਾਈ ਗਈ
ਅੰਮ੍ਰਿਤਸਰ, 11 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵੱਲੋਂ ਆਈ.ਆਈ.ਟੀ ਕਾਨਪੁਰ ਦੇ ਸਹਿਯੋਗ ਨਾਲ …
Punjab Post Daily Online Newspaper & Print Media