ਸੰਗਰੂਰ, 9 ਦਸੰਬਰ (ਜਗਸੀਰ ਲੌਂਗੋਵਾਲ) – ਜ਼ਿਲ੍ਹਾ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਬਰਨਾਲਾ ਵਿਜੈ ਭਾਸਕਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ
ਪ੍ਰਿੰਸੀਪਲ ਸ੍ਰੀਮਤੀ ਰੇਨੂੰ ਬਾਲਾ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਬਡਬਰ ਬਰਨਾਲਾ ਦੀ ਅਗਵਾਈ ਹੇਠ ਅਤੇ ਮਾਸਟਰ ਅਵਨੀਸ਼ ਕੁਮਾਰ ਦੀ ਰਹਿਨੁਮਾਈ ਹੇਠ ਐਨ.ਐਸ.ਐਸ ਗਤੀਵਿਧੀਆਂ ਤਹਿਤ ਜੇਤੂ ਵਿਦਿਆਰਥੀਆਂ ਨੂੰ ਇਨਾਮ ਪ੍ਰਦਾਨ ਕਰਦੇ ਹੋਏ ਸਮੂਹ ਸਟਾਫ ਮੈਂਬਰ।
Check Also
`ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਕੈਬਨਿਟ ਮੰਤਰੀ ਈ.ਟੀ.ਓ ਨੇ ਲਾਲ ਡੋਰੇ ਅਧੀਨ ਆਉਂਦੀਆਂ ਜਾਇਦਾਦਾਂ ਦੇ ਮਾਲਕਾਂ ਨੂੰ ਵੰਡੇ ਮਾਲਕੀ ਕਾਰਡ
ਅੰਮ੍ਰਿਤਸਰ, 11 ਅਕਤੂਬਰ (ਜਗਦੀਪ ਸਿੰਘ) – ‘ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਲੋਕ ਨਿਰਮਾਣ ਮੰਤਰੀ …
Punjab Post Daily Online Newspaper & Print Media