ਅੰਮ੍ਰਿਤਸਰ, 13 ਦਸੰਬਰ (ਸੁਖਬੀਰ ਸਿੰਘ) – ਸਥਾਨਕ ਗਿਲਵਾਲੀ ਗੇਟ ਵਿਖੇ ਬਾਬਾ ਖੇਤਰਪਾਲ ਜੀ ਦਾ ਸਲਾਨਾ ਮੇਲਾ ਗੱਦੀ ਨਸ਼ੀਨ ਬਾਬਾ ਲਾਟ ਸ਼ਾਹ ਦੀ
ਅਗਵਾਈ ਹੇਠ ਮੁੱਖ ਸੇਵਾਦਾਰ ਸੋਨੂੰ ਦੇਵੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਨਾਲ ਮਨਾਇਆ ਗਿਆ।ਸੰਗਤਾਂ ਨੇ ਬਾਬਾ ਜੀ ਦੇ ਦਰਬਾਰ ‘ਤੇ ਪਹੁੰਚ ਹਾਜਰੀਆਂ ਭਰੀਆਂ।
ਗੱਦੀ ਨਸ਼ੀਨ ਬਾਬਾ ਲਾਟ ਸ਼ਾਹ ਨੇ ਸੰਗਤਾਂ ਨੂੰ ਬਾਬਾ ਖੇਤਰਪਾਲ ਜੀ ਦੇ ਮੇਲੇ ਦੀ ਵਧਾਈ ਦਿੱਤੀ ਗਈ।ਇਸ ਮੌਕੇ ਕਰਨ ਅਟਵਾਲ, ਸਾਬਾ ਸਿੰਘ ਅਤੇ ਕਰਨ ਮੌਜ਼ੂਦ ਸਨ।
Check Also
ਖ਼ਾਲਸਾ ਯੂਨੀਵਰਸਿਟੀ ਵੱਲੋਂ ਵਿਸ਼ਵ ਦਿਲ ਦਿਵਸ-2026 ਮਨਾਇਆ ਗਿਆ
ਅੰਮ੍ਰਿਤਸਰ, 23 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਦਿਲ ਦੀ ਸਿਹਤ ਪ੍ਰਤੀ ਜਾਗਰੂਕਤਾ ਪੈਦਾ ਕਰਨ ਅਤੇ …
Punjab Post Daily Online Newspaper & Print Media