Thursday, September 17, 2026

ਬਲਦੇਵ ਸਿੰਘ ਮਾਨ ਨੇ ਚੀਮਾਂ ਮੰਡੀ ਦੇ ਨਿਰਮਲਾ ਆਸ਼ਰਮ ਪੱਕਾ ਡੇਰਾ ਵਿਖੇ ਲਗਾਈ ਹਾਜ਼ਰੀ

ਸੰਗਰੂਰ, 14 ਦਸੰਬਰ (ਜਗਸੀਰ ਲੌਂਗੋਵਾਲ) – ਸ਼੍ਰੋਮਣੀ ਅਕਾਲੀ ਦਲ ਬਸਪਾ ਦੇ ਸਾਂਝੇ ਉਮੀਦਵਾਰ ਬਲਦੇਵ ਸਿੰਘ ਮਾਨ ਨੇ ਅੱਜ ਚੀਮਾਂ ਮੰਡੀ ਦੇ ਨਿਰਮਲਾ ਆਸ਼ਰਮ ਪੱਕਾ ਡੇਰਾ ਵਿਖੇ ਮਹੰਤ ਹਰਬੰਸ ਸਿੰਘ ਅਗਵਾਈ ਹੇਠ ਆਯੋਜਿਤ ਸਾਲਾਨਾ ਸਮਾਗਮ ਵਿੱਚ ਸ਼ਿਰਕਤ ਕਰਕੇ ਆਸ਼ਰਮ ਦੇ ਸੰਤਾਂ ਦਾ ਆਸ਼ੀਰਵਾਦ ਪ੍ਰਾਪਤ ਕੀਤਾ।ਬਲਦੇਵ ਸਿੰਘ ਮਾਨ ਨੇ ਕਿਹਾ ਕਿ ਸ਼਼੍ਰੋਮਣੀ ਅਕਾਲੀ ਦਲ ਸੂਬੇ ਦੇ ਸਰਵਪੱਖੀ ਵਿਕਾਸ ਅਤੇ ਲੋਕਾਂ ਦੇ ਭਲਾਈ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ।
                      ਇਸ ਮੌਕੇ ਸੇਵਕ ਸਿੰਘ ਸਾਬਕਾ ਐਮ.ਸੀ, ਗੁਲਜ਼ਾਰ ਸਿੰਘ ਨੰਬਰਦਾਰ, ਗੁਰਦੀਪ ਸਿੰਘ ਯੂਥ ਆਗੂ, ਖੁਸ਼ਪਾਲ ਸਿੰਘ ਬੀਰ ਕਲਾਂ ਸਾਬਕਾ ਚੇਅਰਮੈਨ ਮਿਲਕ ਪਲਾਂਟ ਆਦਿ ਮੌਜ਼ੂਦ ਸਨ।

Check Also

ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀਆਂ ਵਿਦਿਆਰਥਣਾਂ ਨੇ ਫੈਂਸਿੰਗ ਚੈਂਪੀਅਨਸ਼ਿਪ ’ਚ ਮੈਡਲ ਪ੍ਰਾਪਤ ਕੀਤੇ

ਅੰਮ੍ਰਿਤਸਰ, 16 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖਾਲਸਾ ਕਾਲਜ ਗਰਲਜ਼ …