ਸੰਗਰੂਰ, 16 ਦਸੰਬਰ (ਜਗਸੀਰ ਲੌਂਗੋਵਾਲ) – ਸੰਗਰੂਰ ਤੋਂ ਸਰਗਰਮ ਮਹਿਲਾ ਆਗੂ ਅਤੇ ਪੰਜਾਬ ਰਾਜ ਅਨੁਸੂਚਿਤ ਜਾਤੀਆ ਕਮਿਸ਼ਨ ਦੀ ਮੁਅੱਤਲ ਮੈਂਬਰ
ਸ਼੍ਰੀਮਤੀ ਪੂਨਮ ਕਾਂਗੜਾ ਨੂੰ ਪੰਜਾਬ ਸਰਕਾਰ ਵਲੋਂ ਬਹਾਲ ਕਰ ਦਿੱਤਾ ਗਿਆ ਹੈ। ਉੰਨਾਂ ਨੇ ਸਿਵਲ ਸਕੱਤਰੇਤ ਚੰਡੀਗੜ੍ਹ ਵਿਖੇ ਐਸ.ਸੀ ਕਮਿਸ਼ਨ ਦੇ ਦਫਤਰ ਵਿਖੇ ਅਪਣਾ ਚਾਰਜ਼ ਮੁੜ ਸੰਭਾਲ ਲਿਆ ਹੈ।
Check Also
`ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਕੈਬਨਿਟ ਮੰਤਰੀ ਈ.ਟੀ.ਓ ਨੇ ਲਾਲ ਡੋਰੇ ਅਧੀਨ ਆਉਂਦੀਆਂ ਜਾਇਦਾਦਾਂ ਦੇ ਮਾਲਕਾਂ ਨੂੰ ਵੰਡੇ ਮਾਲਕੀ ਕਾਰਡ
ਅੰਮ੍ਰਿਤਸਰ, 11 ਅਕਤੂਬਰ (ਜਗਦੀਪ ਸਿੰਘ) – ‘ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਲੋਕ ਨਿਰਮਾਣ ਮੰਤਰੀ …
Punjab Post Daily Online Newspaper & Print Media