ਅੰਮ੍ਰਿਤਸਰ, 17 ਦਸੰਬਰ (ਸੁਖਬੀਰ ਸਿੰਘ) – ਪ੍ਰਦੇਸ਼ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਵਲੋਂ ਅਸ਼ਵਨੀ ਕੁਮਾਰ ਪੱਪੂ ਨੂੰ ਅੰਮ੍ਰਿਤਸਰ ਜਿਲ੍ਹਾ ਕਾਂਗਰਸ ਕਮੇਟੀ ਸ਼ਹਿਰੀ ਪ੍ਰਧਾਨ ਥਾਪਿਆ ਗਿਆ ਹੈ।ਜਿਲ੍ਹਾ ਪ੍ਰਧਾਨ ਨਿਯੁੱਕਤ ਹੋਣ ‘ਤੇ ਬੀਤੇ ਦਿਨੀਂ ਅਸ਼ਵਨੀ ਕੁਮਾਰ ਪੱਪੂ ਗੁਰੂ ਮਹਾਰਾਜ ਜੀ ਦਾ ਸ਼ੁਕਰਾਨਾ ਕਰਨ ਲਈ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਏ।ਇਸੇ ਦੌਰਾਨ ਘੰਟਾ ਘਰ ਪਲਾਜ਼ਾ ਵਿਖੇ ਮਨਜੀਤ ਸਿੰਘ ਬੌਬੀ ਸੱਪਾਂ ਵਾਲੇ, ਐਸ਼ ਅਤੇ ਰਾਜੂ ਸੱਪਾਂ ਵਾਲੇ ਪਰਿਵਾਰ ਦੇ ਨਾਲ ਗਗਨ ਵਲੋਂ ਉਨਾਂ ਨੂੰ ਸਿਰੋਪਾਓ ਭੇਂਟ ਕਰਕੇ ਸਨਮਾਨਿਤ ਕੀਤਾ ਗਿਆ।
Check Also
ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀਆਂ ਵਿਦਿਆਰਥਣਾਂ ਦਾ ਇੰਟਰ ਖਾਲਸਾ ਸਕੂਲ ਮੁਕਾਬਲਿਆਂ ’ਚ ਸ਼ਾਨਦਾਰ ਪ੍ਰਦਰਸ਼ਨ
ਅੰਮ੍ਰਿਤਸਰ, 23 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ …