Thursday, September 17, 2026

ਵੀ.ਵੀ.ਪੀ.ਏ.ਟੀ ਅਤੇ ਈ.ਵੀ.ਐਮ ਮਸ਼ੀਨ ਬਾਰੇ ਲੋਕਾਂ ਨੂੰ ਜਾਗਰੂਕ ਕੀਤਾ

ਅੰਮ੍ਰਿਤਸਰ, 24 ਦਸੰਬਰ (ਸੁਖਬੀਰ ਸਿੰਘ) – ਵਿਧਾਨ ਸਭਾ ਚੋਣ ਹਲਕਾ 016-ਅੰਮ੍ਰਿਤਸਰ ਪੱਛਮੀ ਦੇ ਚੋਣਕਾਰ ਰਜਿਸਟਰੇਸ਼ਨ ਅਫ਼ਸਰ-ਕਮ-ਉਪ ਮੰਡਲ ਮੈਜਿਸਟ੍ਰੇਟ ਅੰਮ੍ਰਿਤਸਰ-1 ਟੀ.ਬੈਨਿਥ ਦੇ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਚੋਣ ਕਾਨੂੰਗੋ ਇੰਦਰਜੀਤ ਸਿੰਘ ਦੀ ਅਗਵਾਈ ‘ਚ ਬੂਥ ਨੰ: 9,10,11,144,145 ਵਿੱਚ ਵੀ.ਵੀ.ਪੀ.ਏ.ਟੀ ਅਤੇ ਈ.ਵੀ.ਐਮ ਮਸ਼ੀਨ ਲੋਕਾਂ ਨੂੰ ਜਾਗਰੂਕ ਕਰਨ ਲਈ ਪਹੰੁਚੀ।ਟੀਮ ਨੇ ਵੀ.ਵੀ.ਪੀ.ਏ.ਟੀ ਅਤੇ ਈ.ਵੀ.ਐਮ ਮਸ਼ੀਨ ਸਬੰਧੀ ਲੋਕਾਂ ਨੂੰ ਪੂਰੀ ਜਾਣਕਾਰੀ ਦਿੱਤੀ।ਵੋਟਰ ਵੋਟ ਮਸ਼ੀਨ ਨੂੰ ਚਲਾਉਣ ਬਾਰੇ ਦੱਸਿਆ ਗਿਆ।

Check Also

ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀਆਂ ਵਿਦਿਆਰਥਣਾਂ ਨੇ ਫੈਂਸਿੰਗ ਚੈਂਪੀਅਨਸ਼ਿਪ ’ਚ ਮੈਡਲ ਪ੍ਰਾਪਤ ਕੀਤੇ

ਅੰਮ੍ਰਿਤਸਰ, 16 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖਾਲਸਾ ਕਾਲਜ ਗਰਲਜ਼ …