ਅੰਮ੍ਰਿਤਸਰ, 26 ਦਸੰਬਰ (ਸੁਖਬੀਰ ਸਿੰਘ) – ਪੁਲਿਸ ਕਮਿਸ਼ਨਰ ਡਾ. ਸੁਖ਼ਚੈਨ ਸਿੰਘ ਗਿੱਲ ਅਤੇ ਏ.ਡੀ.ਸੀ.ਪੀ-3 ਹਰਪਾਲ ਸਿੰਘ ਅਤੇ ਏ.ਸੀ.ਪੀ ਹੈਡਕੁਆਰਟਰ ਗੁਰਿਦਰਬੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ‘ਤੇ ਥਾਣਾ ਮੋਹਕਮਪੁਰਾ ਦੇ ਐਸ.ਐਚ.ਓ ਸ਼ਮਿੰਦਰਜੀਤ ਸਿੰਘ ਦੀ ਅਗਵਾਈ ‘ਚ ਪੁਲਿਸ ਚੌਕੀ ਸੰਨ ਸਿਟੀ ਇੰਚਾਰਜ਼ ਜਗਵਿੰਦਰ ਸਿੰਘ, ਏ.ਐਸ.ਆਈ ਪ੍ਰਗਟ ਸਿੰਘ, ਏ.ਐਸ.ਆਈ ਜਤਿਦਰ ਸਿੰਘ, ਐਚ.ਸੀ ਸੁਖਵਿੰਦਰ ਸਿੰਘ ਨੇ ਬਿਜਲੀ ਦੀਆਂ ਤਾਰਾਂ ਚੋਰੀ ਕਰਨ ਵਾਲੇ਼ ਗੁਰਜੀਤ ਸਿੰਘ ਪੁੱਤਰ ਮੁਖਤਾਰ ਸਿੰਘ ਵਾਸੀ ਮੋਹਕਮਪੁਰਾ ਨੂੰ ਚੋਰੀ ਕੀਤੀਆਂ ਬਿਜਲੀ ਦੀਆਂ ਤਾਰਾਂ ਅਤੇ ਤਾਂਬੇ ਸਮੇਤ ਗ੍ਰਿਫਤਾਰ ਕੀਤਾ ਹੈ।
Check Also
ਸਿੱਖਿਆ ਵਿਭਾਗ ਵਲੋਂ ਜ਼ੋਨ ਕਰਮਪੁਰਾ ਪੱਧਰੀ ਖੇਡ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਰਾਜ ਨੂੰ ‘ਰੰਗਲਾ ਪੰਜਾਬ’ ਬਣਾਉਣ ਅਤੇ …