Tuesday, September 29, 2026

ਨਸ਼ੇ ਦੇ ਸੋਦਾਗਰਾਂ ਖਿਲਾਫ ਨੋਜਵਾਨਾਂ ਨੇ ਕੱਢਿਆ ਕੈਂਡਲ ਮਾਰਚ

ਪਠਾਨਕੋਟ, 26 ਦਸੰਬਰ (ਪੰਜਾਬ ਪੋਸਟ ਬਿਊਰੋ) – ਪਠਾਨਕੋਟ ਵਿੱਚ ਨਸ਼ੇ ਦੇ ਸੋਦਾਗਰਾਂ ਖਿਲਾਫ ਨੋਜਵਾਨਾਂ ਵਲੋਂ ਕੈਂਡਲ ਮਾਰਚ ਕੱਢਿਆ ਗਿਆ।ਪਟੇਲ ਚੋਕ ਵਿੱਚ ਕੈਂਡਲ ਜਗ੍ਹਾ ਕੇ ਮਾਰਚ ਕੱਢਣ ਦੋਰਾਨ ਇਲਾਕਾ ਵਾਸੀਆਂ ਖਾਸਕਰ ਨੌਜਵਾਨਾਂ ਨੂੰ ਜਾਗਰੂਕ ਕਰਦਿਆਂ ਨਸ਼ਿਆਂ ਦਾ ਤਿਆਗ ਕਰਕੇ ਇੱਕ ਚੰਗੇ ਨਾਗਰਿਕ ਬਣ ਕੇ ਰਹਿਣ ਦੀ ਅਪੀਲ ਕੀਤੀ ਗਈ । ਹਨੀ ਮਹਿਰਾ, ਕਪਿਲ, ਸੁਰਿੰਦਰ, ਚਿੰਟੂ, ਗੋਰਬ ਸਰਮਾ, ਲੱਕੀ ਆਦਿ ਨੇ ਸਾਂਝੇ ਤੋਰ ‘ਤੇ ਕਿਹਾ ਕਿ ਮਾਨਯੋਗ ਕੋਰਟ ਅਤੇ ਪੰਜਾਬ ਸਰਕਾਰ ਵਲੋਂ ਜੋ ਨਸ਼ਿਆਂ ਦੇ ਸੋਦਾਗਰਾਂ ਖਿਲਾਫ ਕਾਰਵਾਈ ਕੀਤੀ ਹੈ ਇਹ ਪ੍ਰਸੰਸਾਯੋਗ ਹੈ।

Check Also

ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ

ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …