ਅੰਮ੍ਰਿਤਸਰ, 31 ਦਸੰਬਰ (ਸੁਖਬੀਰ ਸਿੰਘ) – ਅੰਮ੍ਰਿਤਸਰ, 31 ਦਸੰਬਰ (ਸੁਖਬੀਰ ਸਿੰਘ) – ਵਿਧਾਨ ਸਭਾ ਚੋਣ ਹਲਕਾ 016-ਅੰਮ੍ਰਿਤਸਰ ਪੱਛਮੀ ਦੇ ਚੋਣਕਾਰ
ਰਜਿਸਟਰੇਸ਼ਨ ਅਫ਼ਸਰ-ਕਮ-ਉਪ ਮੰਡਲ ਮੈਜਿਸਟ੍ਰੇਟ ਅੰਮਿ੍ਰਤਸਰ-1 ਟੀ.ਬੈਨਿਥ ਦੇ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਚੋਣ ਕਾਨੂੰਗੋ ਇੰਦਰਜੀਤ ਸਿੰਘ ਦੀ ਅਗਵਾਈ ‘ਚ ਅਗਾਮੀ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਸੀ-ਵਿਜਿਲ ਦੇ ਟ੍ਰਾਇਲ ਸਬੰਧੀ ਟ੍ਰੇਨਿੰਗ ਪੀ.ਟੀ.ਯੂ ਹਾਲ ਸਰਕਾਰੀ ਪੋਲੀਟੈਕਨੀਕਲ ਕਾਲਜ ਅੰਮ੍ਰਿਤਸਰ ਵਿਖੇ ਕਰਵਾਈ ਗਈ।ਇਹ ਟ੍ਰੇਨਿੰਗ 016-ਅੰਮਿ੍ਰਤਸਰ ਪੱਛਮੀ ਦੇ ਐਫ.ਐਸ.ਟੀ ਅਤੇ ਐਸ.ਐਸ.ਟੀ ਦੀ ਟੀਮ ਨੂੰ ਦਿੱਤੀ ਗਈ।ਇਹ ਟ੍ਰੇਨਿੰਗ ਕਮਲ ਕੁਮਾਰ ਕੰਪਿਊਟਰ ਫੈਕਲਟੀ-ਕਮ-੍ਨੋਡਲ ਅਫਸਰ ਤੇ ਸੁਨੀਲ ਪਾਠਕ ਕੰਪਿਊਟਰ ਫੈਕਲਟੀ ਕਮ ਸਹਾਇਕ ਨੋਡਲ ਅਫਸਰ ਵਲੋਂ ਦਿੱਤੀ ਗਈ।ਇਸ ਮੌਕੇ ਇੰਦਰਜੀਤ ਸਿੰਘ ਕਾਨੂੰਗੋ, ਰਾਜੇਸ਼ ਕੁਮਾਰ ਕਾਨੂੰਗੋ, ਹਰਕਰਮ ਸਿੰਘ ਸਬ ਰਜਿਸਟਰਾਰ, ਭੁਪਿੰਦਰ ਸਿੰਘ ਈ.ਟੀ.ੳ, ਦੀਪਕ ਪਰਾਸ਼ਰ ਨੋਡਲ ਅਫਸਰ ਤੇ ਉਹਨਾਂ ਦੀ ਟੈਕਨੀਕਲ ਸਪੋਰਟ ਟੀਮ ਹਾਜਰ ਸੀ।
Check Also
ਖਾਲਸਾ ਯੂਨੀਵਰਸਿਟੀ ਵੱਲੋਂ ‘ਕਲਾ ਥਰੈਪੀ ਰਾਹੀਂ ਮਾਨਸਿਕ ਇਲਾਜ’ ਵਿਸ਼ੇ ‘ਤੇ ਦੋ ਰੋਜ਼ਾ ਵਰਕਸ਼ਾਪ
ਅੰਮ੍ਰਿਤਸਰ, 26 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) -¸ਖ਼ਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਸੋਸ਼ਲ ਸਾਇੰਸਿਜ਼ ਵੱਲੋਂ ‘ਕਲਾ …
Punjab Post Daily Online Newspaper & Print Media