ਅੰਮ੍ਰਿਤਸਰ, 3 ਜਨਵਰੀ (ਸੁਖਬੀਰ ਸਿੰਘ) – ਸੂਬਾ ਸਿੰਘ ਰੰਧਾਵਾ ਪੀ.ਪੀ.ਐਸ ਨੇ ਅੱਜ ਪੁਲਿਸ ਕਮਿਸ਼ਨਰੇਟ ਅੰਮ੍ਰਿਤਸਰ ਵਿਖੇ ਬਤੌਰ ਡੀ.ਸੀ.ਪੀ (ਸਥਾਨਕ) ਦਾ ਕਾਰਜ਼ਭਾਰ ਸੰਭਾਲ ਲਿਆ ਹੈ।ਇਸ ਉਪਰੰਤ ਗੱਲਬਾਤ ਕਰਦਿਆਂ ਉਨਾਂ ਕਿਹਾ ਕਿ ਉਹ ਬਹੁਤ ਭਾਗਾਂ ਵਾਲੇ ਹਨ, ਕਿਉਂਕਿ ਉਨਾਂ ਨੂੰ ਗੁਰੂ ਨਗਰੀ ਵਿੱਚ ਹੀ ਜਨਤਾ ਦੀ ਸੇਵਾ ਕਰਨ ਦਾ ਸੁਭਾਗ ਪ੍ਰਾਪਤ ਹੋਇਆ ਹੈ।ਦੱਸਣਯੋਗ ਹੈ ਕਿ ਸੂਬਾ ਸਿੰਘ ਰੰਧਾਵਾ ਇਸ ਤੋਂ ਪਹਿਲਾਂ ਅੰਮ੍ਰਿਤਸਰ ‘ਚ ਏ.ਆਈ.ਜੀ (ਐਨ.ਆਰ .ਆਈ) ਵਜੋਂ ਡਿਊਟੀ ‘ਤੇ ਤਾਇਨਾਤ ਸਨ।
Check Also
ਹਾਫ ਮੈਰਾਥਨ ਸਮੇਂ 24 ਨਵੰਬਰ ਨੂੰ ਸਵੇਰ ਤੋਂ ਦੁਪਹਿਰ ਤੱਕ ਬੰਦ ਰਹੇਗੀ ਅਟਾਰੀ-ਅੰਮ੍ਰਿਤਸਰ ਸੜਕ – ਸਹਾਇਕ ਕਮਿਸ਼ਨਰ
ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਭਾਰਤੀ ਫੌਜ ਜਿਲ੍ਹਾ ਪ੍ਰਸਾਸ਼ਨ ਅੰਮ੍ਰਿਤਸਰ ਦੇ ਸਹਿਯੋਗ ਨਾਲ 24 …