ਸੰਗਰੂਰ, 4 ਜਨਵਰੀ (ਜਗਸੀਰ ਲੌਂਗੋਵਾਲ) – ਤਰਕਸ਼ੀਲ ਸੁਸਾਇਟੀ ਪੰਜਾਬ ਦੇ ਵਿਦਿਆਰਥੀ ਚੇਤਨਾ ਪਰਖ ਪ੍ਰੀਖਿਆ ਦੇ ਸੂਬਾ ਸੰਚਾਲਕ ਰਜਿੰਦਰ ਭਦੌੜ, ਜ਼ੋਨ
ਮੁੱਖੀ ਮਾਸਟਰ ਪਰਮ ਵੇਦ, ਇਕਾਈ ਸੰਗਰੂਰ ਦੇ ਸਰਗਰਮ ਮੈਂਬਰ ਚਰਨ ਕਮਲ ਸਿੰਘ ਨੇ ਪ੍ਰੈਸ ਬਿਆਨ ਵਿੱਚ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਸਕੂਲ ਬੰਦ ਕਰਨ ਕਰਕੇ 9 ਅਤੇ 10 ਜਨਵਰੀ ਨੂੰ ਤਰਕਸ਼ੀਲ ਸੁਸਾਇਟੀ ਪੰਜਾਬ ਵਲੋਂ ਆਯੌਜਿਤ ਕੀਤੀ ਜਾ ਰਹੀ ਵਿਦਿਆਰਥੀ ਚੇਤਨਾ ਪਰਖ ਪ੍ਰੀਖਿਆ ਇੱਕ ਵਾਰ ਮੁਲਤਵੀ ਕਰ ਦਿੱਤੀ ਗਈ ਹੈ।ਨਵੀਂ ਤਰੀਕ ਦਾ ਐਲਾਨ ਸਕੂਲ ਖੁੱਲਣ ਤੋਂ ਬਾਅਦ ਕੀਤਾ ਜਾਵੇਗਾ।
Check Also
ਕਮਿਸ਼ਨਰੇਟ ਪੁਲਿਸ ਅਤੇ ਐਸ.ਓ.ਜੀ ਵਲੋਂ ਬੱਸ ਸਟੈਂਡ, ਰੇਲਵੇ ਸਟੇਸ਼ਨ ਅਤੇ ਹੋਰ ਇਲਾਕਿਆਂ ‘ਚ ਚੈਕਿੰਗ
ਅੰਮ੍ਰਿਤਸਰ, 21 ਅਪ੍ਰੈਲ (ਸੁਖਬੀਰ ਸਿੰਘ) – ਕਮਿਸ਼ਨਰ ਪੁਲਿਸ ਗੁਰਪ੍ਰੀਤ ਸਿੰਘ ਭੁੱਲਰ ਆਈ.ਪੀ.ਐਸ ਦੀਆਂ ਹਦਾਇਤਾਂ ‘ਤੇ …
Punjab Post Daily Online Newspaper & Print Media