ਅੰਮ੍ਰਿਤਸਰ, 9 ਜਨਵਰੀ (ਸੁਖਬੀਰ ਸਿੰਘ) – ਆਲ ਇੰਡੀਆ ਕਾਂਗਰਸ ਬ੍ਰਿਗੇਡ ਮਾਝਾ ਜੋਨ ਦੇ ਪ੍ਰਧਾਨ ਹਰਜਿੰਦਰ ਸਿੰਘ ਰਾਜਾ ਵਲੋਂ 100 ਰੋਡ ‘ਤੇ ਦਸ਼ਮੇਸ਼ ਪਿਤਾ
ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਲੰਗਰ ਲਗਾਇਆ ਗਿਆ।ਜਿਸ ਵਿੱਚ ਵਿਸ਼ੇਸ਼ ਤੌਰ ‘ਤੇ ਦਿਲਬਾਗ ਸਿੰਘ ਲਾਡੀ ਵਾਈਸ ਪ੍ਰਧਾਨ ਯੂਥ ਵਿੰਗ ਪੰਜਾਬ, ਸਰਬਜੀਤ ਸਿੰਘ ਰਿਆੜ ਜਿਲਾ ਪ੍ਰਧਾਨ ਵੁਮੈਨ ਰਾਈਟਸ ਅਤੇ ਸੇਫਟੀ ਅੰਮ੍ਰਿਤਸਰ, ਕੌਂਸਲਰ ਪੁੱਤਰ ਚਰਨਦੀਪ ਸਿੰਘ ਬੱਬਾ, ਗੁਰਵਿੰਦਰ ਸਿੰਘ ਬਿੱਟੂ, ਕੰਵਲਜੀਤ ਸਿੰਘ, ਲਖਵਿੰਦਰ ਸਿੰਘ ਅਤੇ ਅਮਨ ਆਦਿ ਹਾਜ਼ਰ ਸਨ।
Check Also
ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ 6.50 ਲੱਖ ਬੂਟੇ ਲਗਾਉਣ ਦੀ ਮੁਹਿੰਮ ਜਾਰੀ
ਅੰਮ੍ਰਿਤਸਰ, 13 ਅਗਸਤ (ਸੁਖਬੀਰ ਸਿੰਘ)¸- ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ …
Punjab Post Daily Online Newspaper & Print Media