Tuesday, August 4, 2026

ਸ੍ਰੀਮਤੀ ਦੇਵਕੀ ਦੇਵੀ ਨਮਿਤ ਅੰਤਿਮ ਅਰਦਾਸ 18 ਜਨਵਰੀ ਨੂੰ

ਸੰਗਰੂਰ, 14 ਜਨਵਰੀ (ਜਗਸੀਰ ਲੌਂਗੋਵਾਲ) – ਐਲ.ਆਈ.ਸੀ ਦੇ ਚੀਫ਼ ਅਡਵਾਈਜ਼ਰ ਈਸ਼ਵਰ ਚੰਦ ਵਿੱਕੀ ਅਤੇ ਕੋ-ਆਪ੍ਰੇਟਿਵ ਸੁਸਾਇਟੀ ਉਭਾਵਾਲ ਦੇ ਮੁਲਾਜ਼ਮ ਨਰੇਸ਼ ਕੁਮਾਰ ਗਰਗ ਦੇ ਦਾਦੀ ਸ੍ਰੀਮਤੀ ਦੇਵਕੀ ਦੇਵੀ ਜੋ ਪਿਛਲੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ।ਉਨ੍ਹਾਂ ਦੇ ਨਮਿਤ ਰੱਖੇ ਗਏ ਸ੍ਰੀ ਸਹਿਜ ਪਾਠ ਦੇ ਭੋਗ ਅਤੇ ਅੰਤਿਮ ਅਰਦਾਸ 18 ਜਨਵਰੀ ਦਿਨ ਐਤਵਾਰ ਨੂੰ ਗੁਰਦੁਆਰਾ ਸਿੱਧਸਰ ਸਾਹਿਬ ਪਿੰਡ ਉਭਾਵਾਲ ਵਿਖੇ ਹੋਵੇਗੀ।
                         ਇਸ ਮੌਕੇ ਐਡਵੋਕੇਟ ਬਿਕਰਮਜੀਤ ਸ਼ਰਮਾ ਅਤੇ ਸਮੁੱਚੇ ਪੱਤਰਕਾਰ ਭਾਈਚਾਰੇ ਵਲੋਂ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ।

Check Also

40 ਕਰੋੜ ਦਾ ਵਿਸ਼ੇਸ਼ ਫੰਡ ਮਨਜ਼ੂਰ ਕਰਨ ‘ਤੇ ਅਨਿਲ ਠਾਕੁਰ ਵੱਲੋਂ ਮੁੱਖ ਮੰਤਰੀ ਅਤੇ ਵਿੱਤ ਮੰਤਰੀ ਦਾ ਧੰਨਵਾਦ

ਅੰਮਿਤਸਰ, 3 ਅਗਸਤ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵੱਲੋਂ ਸੂਬੇ ਦੇ ਵਪਾਰਕ ਬਾਜ਼ਾਰਾਂ ਦੇ ਬੁਨਿਆਦੀ …