ਸੰਗਰੂਰ, 20 ਜਨਵਰੀ (ਜਗਸੀਰ ਲੌਂਗੋਵਾਲ) – ਵਿਧਾਨ ਸਭਾ ਹਲਕਾ 101-ਸੁਨਾਮ ਦੇ ਰਿਟਰਨਿੰਗ ਅਫ਼ਸਰ -ਕਮ-ਉਪ ਮੰਡਲ ਮੈਜਿਸਟਰੇਟ ਜਸਪ੍ਰੀਤ ਸਿੰਘ ਨੇ
ਜਾਣਕਾਰੀ ਦਿੰਦਿਆ ਦੱਸਿਆ ਹੈ ਕਿ ਵਿਧਾਨ ਸਭਾ ਚੋਣਾਂ ਲਈ ਵਿਧਾਨ ਸਭਾ ਹਲਕਾ 101 ਸੁਨਾਮ ਲਈ ਨਿਯੁੱਕਤ ਹੋਏ ਸਟਾਫ ਦੀ ਪਹਿਲੀ ਰਿਹਰਸਲ 22 ਜਨਵਰੀ 2022 ਨੂੰ ਸਰਕਾਰੀ ਆਈ.ਟੀ.ਆਈ ਸੁਨਾਮ ਵਿਖੇ ਹੋਣੀ ਨਿਸਚਿਤ ਹੋਈ ਸੀ।ਮੌਸਮ ਵਿਭਾਗ ਵਲੋਂ 22 ਜਨਵਰੀ ਨੂੰ ਭਾਰੀ ਬਾਰਿਸ਼ ਹੋਣ ਦਾ ਖਦਸ਼ਾ ਜਤਾਇਆ ਗਿਆ ਹੈ।ਜਿਸ ਕਾਰਨ ਰਿਹਰਸਲ ਲਈ ਸਥਾਨ ਨੂੰ ਬਦਲ ਦਿੱਤਾ ਗਿਆ ਹੈ । ਉਨ੍ਹਾਂ ਕਿਹਾ ਕਿ ਹੁਣ ਵਿਧਾਨ ਸਭਾ ਹਲਕਾ 101-ਸੁਨਾਮ ਲਈ ਨਿਯੁੱਕਤ ਹੋਏ ਪੋਲਿੰਗ ਸਟਾਫ ਦੀ ਪਹਿਲੀ ਰਿਹਰਸਲ 22 ਜਨਵਰੀ 2022 ਨੂੰ ਹੀ ਨਵੀਂ ਅਨਾਜ ਮੰਡੀ ਸੁਨਾਮ ਵਿਖੇ ਹੋਵੇਗੀ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 28 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media