ਅੰਮ੍ਰਿਤਸਰ, 21 ਜਨਵਰੀ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਪੂਰਬੀ ਦੀ ਵਾਰਡ ਨੰਬਰ 43 ਵਿੱਚ ਮੈਡਮ ਨਵਜੋਤ ਕੌਰ ਸਿੱਧੂ ਦੇ ਪਹੁੰਚਣ ‘ਤੇ ਉਹਨਾ ਦਾ
ਸਵਾਗਤ ਕਰਦੇ ਹੋਏ ਰਾਜਬੀਰ ਸਿੰਘ ਰਾਜੂ ਜੁਆਇੰਟ ਸਕੱਤਰ ਪੀ.ਪੀ.ਸੀ, ਹਰਜਿੰਦਰ ਸਿੰਘ ਰਾਜਾ ਪ੍ਰਧਾਨ ਮਾਝਾ ਜੋਨ, ਅਮੀਰ ਸਿੰਘ ਘੁੱਲੀ ਵਾਰਡ ਪ੍ਰਧਾਨ, ਸਰਬਜੀਤ ਸਿੰਘ ਰਿਆੜ, ਸੋਨੂੰ ਗਗਨ ਜਵੈਲਰਜ਼ ਤੇ ਹੋਰ।
Check Also
ਭਗਤ ਰਵਿਦਾਸ ਜੀ ਦੀ 650 ਸਾਲਾ ਜਨਮ ਸ਼ਤਾਬਦੀ ਸਬੰਧੀ ਗੁਰਮਤਿ ਸਮਾਗਮਾਂ ਸਬੰਧੀ ਸ਼੍ਰੋਮਣੀ ਕਮੇਟੀ (ਸਬ ਕਮੇਟੀ) ਦੀ ਇਕੱਤਰਤਾ
ਅੰਮ੍ਰਿਤਸਰ, 11 ਨਵੰਬਰ (ਜਗਦੀਪ ਸਿੰਘ) – ਭਗਤ ਰਵਿਦਾਸ ਜੀ ਦੇ 650 ਸਾਲਾ ਜਨਮ ਦਿਹਾੜੇ ਦੀ …
Punjab Post Daily Online Newspaper & Print Media