ਅੰਮ੍ਰਿਤਸਰ, 22 ਜਨਵਰੀ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਪੱਛਮੀ ਤੋਂ ਕਾਂਗਰਸ ਪਾਰਟੀ ਦੀ ਚੋਣ ਮੁਹਿੰਮ ਨੂੰ ਉਸ ਸਮੇਂ ਵੱਡਾ ਹੁੰਗਾਰਾ ਮਿਲਿਆ, ਜਦ
ਅੰਮ੍ਰਿਤਸਰ ਬਸਪਾ ਦੇ ਸੀਨੀਅਰ ਮੀਤ ਪ੍ਰਧਾਨ ਡਾ. ਅਸ਼ਵਨੀ ਅਰੋੜਾ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋ ਗਏ।ਪੱਛਮੀ ਹਲਕੇ ਦੇ ਉਮੀਦਵਾਰ ਤੇ ਕੈਬਨਿਟ ਮੰਤਰੀ ਪੰਜਾਬ ਡਾ. ਰਾਜ ਕੁਮਾਰ ਵੇਰਕਾ ਨੇ ਕਿਹਾ ਕਿ ਉਹ ਬਸਪਾ ਦੇ ਸੀਨੀਅਰ ਮੀਤ ਪ੍ਰਧਾਨ ਡਾ. ਅਸ਼ਵਨੀ ਅਰੋੜਾ ਦਾ ਪਾਰਟੀ ਵਿਚ ਭਰਵਾਂ ਸਵਾਗਤ ਕਰਦੇ ਹਨ।ਜਿੰਨ੍ਹਾਂ ਦੇ ਪਾਰਟੀ ਵਿੱਚ ਆਉਣ ਨਾਲ ਕਾਂਗਰਸ ਨੂੰ ਵੱਡਾ ਬਲ ਮਿਲਿਆ ਹੈ।ਉਨਾਂ ਕਿਹਾ ਕਿ ਕਾਂਗਰਸ ਦਾ ਵਧ ਰਿਹਾ ਪਰਿਵਾਰ ਲੋਕਾਂ ਵਿੱਚ ਪਾਰਟੀ ਪ੍ਰਤੀ ਵਿਸ਼ਵਾਸ਼ ਦਰਸਾਉਂਦਾ ਹੈ।
Check Also
ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ
ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …
Punjab Post Daily Online Newspaper & Print Media