Saturday, March 28, 2026

ਕਪੂਰਥਲਾ ਜਿਲ੍ਹੇ ਦੇ ਚਾਰਾਂ ਵਿਧਾਨ ਸਭਾ ਹਲਕਿਆਂ ਲਈ ਅਜੇ ਤੱਕ ਨਹੀਂ ਹੋਈ ਕੋਈ ਨਾਮਜ਼ਦਗੀ

ਕਪੂਰਥਲਾ, 27 ਜਨਵਰੀ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀਮਤੀ ਦੀਪਤੀ ਉਪਲ ਨੇ ਦੱਸਿਆ ਕਿ ਵਿਧਾਨ ਸਭਾ ਚੋਣਾਂ ਸਬੰਧੀ ਨਾਮਜ਼ਦਗੀਆਂ ਭਰਨ ਦੀ ਪ੍ਰਕ੍ਰਿਆ ਸ਼ੁਰੂ ਹੋ ਗਈ ਹੈ।ਜਿਸ ਤਹਿਤ ਅਜੇ ਤੱਕ ਚਾਰਾਂ ਵਿਧਾਨ ਸਭਾ ਹਲਕਿਆਂ ਸੁਲਤਾਨਪੁਰ ਲੋਧੀ, ਫਗਵਾੜਾ, ਭੁਲੱਥ ਅਤੇ ਕਪੂਰਥਲਾ ਵਿਖੇ ਕਿਸੇ ਵੀ ਉਮੀਦਵਾਰ ਵਲੋਂਂ ਨਾਮਜ਼ਦਗੀ ਪੱਤਰ ਦਾਖਲ ਨਹੀਂ ਕੀਤਾ ਗਿਆ।ਉਨਾਂ ਕਿਹਾ ਕਿ ਨਾਮਜ਼ਦਗੀ ਪੱਤਰ ਰਿਟਰਿਨਿੰਗ ਅਫ਼ਸਰ ਦੇ ਦਫ਼ਤਰ ਵਿਖੇ ਸਵੇਰੇ 11.00 ਵਜੇ ਤੋਂ 3.00 ਵਜੇ ਤੱਕ ਜ਼ਮ੍ਹਾਂ ਕਰਵਾਏ ਜਾ ਸਕਦੇ ਹਨ।

Check Also

ਉੱਘੇ ਲੋਕਧਾਰਾ ਸ਼ਾਸਤਰੀ ਡਾ. ਰਣਜੀਤ ਸਿੰਘ ਬਾਜਵਾ ਦਾ ਦਿਹਾਂਤ

ਅੰਮ੍ਰਿਤਸਰ, 26 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਪੰਜਾਬੀ ਲੋਕਧਾਰਾ, ਸਭਿਆਚਾਰ ਅਤੇ ਸਾਹਿਤ ਜਗਤ ਨੂੰ ਉਸ …