Monday, July 27, 2026

ਯੂਨੀਵਰਸਿਟੀ ਕੈਂਪਸ ‘ਚ ਪ੍ਰੋ. ਜਸਪਾਲ ਸਿੰਘ ਸੰਧੂ ਨੇ ਲਹਿਰਾਇਆ ਕੌਮੀ ਝੰਡਾ

ਅੰਮ੍ਰਿਤਸਰ, 28 ਜਨਵਰੀ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ 73ਵੇਂ ਗਣਤੰਤਰ ਦਿਵਸ ਮੌਕੇ ਵਾਈਸ-ਚਾਂਸਲਰ, ਪ੍ਰੋਫੈਸਰ ਜਸਪਾਲ ਸਿੰਘ ਸੰਧੂ ਨੇ ਯੂਨੀਵਰਸਿਟੀ ਦੇ ਗੈਸਟ ਹਾਊਸ ਦੇ ਬਾਹਰ ਕੌਮੀ ਝੰਡਾ ਲਹਿਰਾਇਆ। ਇਸ ਮੌਕੇ `ਤੇ ਡੀਨ ਅਕਾਦਮਿਕ ਮਾਮਲੇ, ਪ੍ਰੋ. ਹਰਦੀਪ ਸਿੰਘ, ਰਜਿਸਟਰਾਰ ਪ੍ਰੋ. ਕਰਨਜੀਤ ਸਿੰਘ ਕਾਹਲੋਂ ਤੋਂ ਇਲਾਵਾ ਅਧਿਕਾਰੀ ਹਾਜ਼ਰ ਸਨ।ਵਾਈਸ ਚਾਂਸਲਰ ਪ੍ਰੋ. ਸੰਧੂ ਨੇ ਇਸ ਯਾਦਗਾਰੀ ਦਿਨ ਮੌਕੇ ਦੇਸ਼ ਦੇ ਵਿਕਾਸ ਅਤੇ ਵਾਤਾਵਰਣ ਸੁਖਾਵਾਂ ਬਣਾਉਣ ਦਾ ਸੁਨੇਹਾ ਦਿੱਤਾ।

Check Also

ਪੀ.ਐਮ.ਆਈ.ਡੀ.ਸੀ ਦੀ ਸੀ.ਈ.ਓ ਦੀਪਤੀ ਉਪਲ ਨੇ ਵਿਕਾਸ ਕਾਰਜ਼ਾਂ ਦੀ ਸਮੀਖਿਆ ਕੀਤੀ

ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਮਿਊਂਸਪਲ ਇਨਫਰਾਸਟਰੱਕਚਰ ਡਿਵੈਲਪਮੈਂਟ ਕੰਪਨੀ ਦੀ ਮੁੱਖ ਕਾਰਜ਼ਕਾਰੀ ਅਧਿਕਾਰੀ …