ਅੰਮ੍ਰਿਤਸਰ, 28 ਜਨਵਰੀ (ਸੁਖਬੀਰ ਸਿੰਘ) – ਪਿੰਡ ਕੋਲੋਵਾਲ ਦੇ 60 ਪਰਿਵਾਰ ਕਾਂਗਰਸ ਦਾ ਹੱਥ ਛੱਡ ਕੇ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ।ਜਿੰਨਾਂ ਵਿੱਚ
ਕੱਟੜ ਕਾਂਗਰਸੀ ਪਾਲ ਸਿੰਘ, ਰਣਜੀਤ ਸਿੰਘ, ਗੁਰਸੇਵਕ ਸਿੰਘ ਮੈਂਬਰ ਪੰਚਾਇਤ, ਡਾ. ਹਰਕੰਵਰ ਸਿੰਘ ਸਾਬਕਾ ਪੰਚ, ਬਲਦੇਵ ਸਿੰਘ, ਸੋਨਾ ਸਿੰਘ ਪੰਚ, ਹਰਜਿੰਦਰ ਸਿੰਘ ਸਾਬਕਾ ਪੰਚ, ਗੁਰਜਿੰਦਰ ਸਿੰਘ ਪੰਚ, ਹਰਦੇਵ ਸਿੰਘ, ਲਾਭ ਸਿੰਘ, ਅਜੀਤ ਸਿੰਘ, ਅਰਸ਼ਦੀਪ ਸਿੰਘ, ਕਾਬਲ ਸਿੰਘ, ਕਪਲਮੀਤ ਸਿੰਘ, ਗੁਰਮੇਜ ਸਿੰਘ, ਕੇਵਲ ਸਿੰਘ ਆਦਿ ਸ਼ਾਮਲ ਹਨ।ਇਹਨਾਂ ਨੂੰ ਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਅਕਾਲੀ-ਬਸਪਾ ਗਠਜੋੜ ਦੇ ਉਮੀਦਵਾਰ ਜਥੇ. ਵੀਰ ਸਿੰਘ ਲੋਪੋਕੇ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਸੀਨੀਅਰ ਮੀਤ ਪ੍ਰਧਾਨ ਜਥੇ. ਸੁਰਜੀਤ ਸਿੰਘ ਭਿੱਟੇਵਡ, ਸਰਕਲ ਪ੍ਰਧਾਨ ਕਸ਼ਮੀਰ ਸਿੰਘ ਲਾਵੇਂ ਆਦਿ ਨੇ ਸਨਮਾਨਿਤ ਕੀਤਾ।
ਇਸ ਮੌਕੇ ਪਰਮਜੀਤ ਸਿੰਘ ਡੱਲੇਕੇ, ਗੁਰਮੀਤ ਸਿੰਘ ਚੱਕ ਮੁਕੰਦ, ਨੰਬਰਦਾਰ ਹਰਪਾਲ ਸਿੰਘ ਛਿੱਡਣ, ਅਮਰਜੀਤ ਸਿੰਘ ਸ਼ਾਹ, ਲਾਡੀ ਪੱਧਰੀ, ਧਲਵਿੰਦਰ ਸਿੰਘ ਮੰਤਰੀ, ਵਿੱਕੀ ਸ਼ਾਹ ਨੂਰਪੁਰ, ਗੁਰਮੇਜ਼ ਸਿੰਘ ਕੋਟਲਾ, ਗੁਲਜਾਰ ਸਿੰਘ ਦੋਧੀ, ਰਮਨਦੀਪ ਸਿੰਘ ਲਾਹੌਰੀਆ, ਸੰਤੋਖ ਸਿੰਘ ਕੋਟਲਾ ਆਦਿ ਹਾਜ਼ਰ ਸਨ।
Check Also
ਸੰਯੁਕਤ ਰਾਸ਼ਟਰ ਦੇ ਅੰਤਰ-ਧਰਮ ਸੰਵਾਦ ਵਿੱਚ ਗੂੰਜ਼ੀ ਸਿੱਖ ਸੋਚ
ਵਿਸ਼ਵ ਮੰਚ ’ਤੇ ਸਿੱਖ ਨੈਤਿਕ ਚਿੰਤਨ ਦੀ ਮਜ਼ਬੂਤ ਹਾਜ਼ਰੀ ਅੰਮ੍ਰਿਤਸਰ, 14 ਜੂਨ (ਸੁਖਬੀਰ ਸਿੰਘ ਖੁਰਮਣੀਆਂ) …
Punjab Post Daily Online Newspaper & Print Media