Sunday, March 29, 2026

ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਸਬੰਧੀ ਲਾਇਆ ਗਜ਼ਰੇਲੇ ਦਾ ਲੰਗਰ

ਅੰਮ੍ਰਿਤਸਰ, 28 ਜਨਵਰੀ (ਸੁਖਬੀਰ ਸਿੰਘ) – ਅਣੋਖੇ ਅਮਰ ਸ਼ਹੀਦ ਧੰਨ ਧੰਨ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਸਬੰਧੀ ਅੱਜ ਤਰਨ ਤਾਰਨ ਰੋਡ ਵਿਖੇ ਹੈਪੀ ਟੈਂਪਲ ਜਿਮ ਦੇ ਕੋਚ ਅਤੇ ਸਾਥੀਆਂ ਵਲੋਂ ਲੰਗਰ ਲਗਾਇਆ ਗਿਆ।ਜਿਸ ਦੌਰਾਨ ਵਿਸ਼ੇਸ਼ ਤੌਰ ‘ਤੇ ਬਣਾਏ 501 ਕਿਲੋ ਗਜਰੇਲੇ ਦਾ ਪ੍ਰਸਾਦ ਵੰਡਿਆ ਗਿਆ। ਜਿਮ ਦੇ ਕੋਚ ਹੈਪੀ ਨੇ ਦੱਸਿਆ ਕਿ ਉਹਨਾ ਵਲੋਂ ਪਿੱਛਲੇ ਸਤ ਸਾਲ ਤੋਂ ਲੰਗਰ ਦਾ ਆਯੋਜਨ ਕੀਤਾ ਜਾਂਦਾ ਹੈ। ਇਸ ਮੌਕੇ ਪਲਵਿੰਦਰ ਸਿੰਘ ਵਿਕੀ, ਸੋਨੂੰ ਤੇ ਅਰੁਣ ਆਦਿ ਮੌਜ਼ੂਦ ਸਨ।

Check Also

ਯੂਨੀਵਰਸਿਟੀ ਵਿਖੇ `ਸਰਦਾਰਨੀ ਬਲਬੀਰ ਕੌਰ ਬਰਾੜ ਯਾਦਗਾਰੀ ਭਾਸ਼ਣ` ਦਾ ਆਯੋਜਨ

ਅੰਮ੍ਰਿਤਸਰ, 28 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ …