ਅੰਮ੍ਰਿਤਸਰ, 30 ਜਨਵਰੀ (ਸੁਖਬੀਰ ਸਿੰਘ) – ਕੁੱਝ ਮਹੀਨੇ ਪਹਿਲਾਂ ਜ਼ਿਲ੍ਹਾ ਯੂਥ ਵਿੰਗ ਵਿੱਚ ਸੰਯੁਕਤ ਸਕੱਤਰ ਨਿਯੁੱਕਤ ਕੀਤੇ ਗਏ ਹਲਕਾ ਪੂਰਬੀ ਦੇ ਆਗੂ
ਹਰਪ੍ਰੀਤ ਆਹਲੂਵਾਲੀਆ ਨੂੰ ਆਮ ਆਦਮੀ ਪਾਰਟੀ ਹਾਈਕਮਾਂਡ ਨੇ ਟਰੇਡ ਵਿੰਗ ਵਿੱਚ ਸੁਬਾਈ ਸੰਯੁਕਤ ਸਕੱਤਰ ਨਿਯੁੱਕਤ ਕੀਤਾ ਹੈ।ਹਰਪ੍ਰੀਤ ਸਿੰਘ ਆਹਲ਼ੂਵਾਲੀਆ ਨੇ ਪਾਰਟੀ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਪਾਰਟੀ ਦੀ ਅਗਵਾਈ ‘ਚ ਲਗਾਤਾਰ ਸਮਾਜ ਸੇਵੀ ਕਾਰਜ਼ ਜਾਰੀ ਰੱਖਣਗੇ।
Check Also
ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜੀਵਨ ’ਤੇ ਆਧਾਰਿਤ ਦਸਤਾਵੇਜ਼ੀ ਫਿਲਮ ਨੂੰ ਮਿਲਿਆ ਭਰਵਾਂ ਹੁੰਗਾਰਾ
ਅੰਮ੍ਰਿਤਸਰ, 23 ਜੁਲਾਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ …
Punjab Post Daily Online Newspaper & Print Media