Wednesday, June 24, 2026

ਬਲਦੇਵ ਮਾਨ ਦੇ ਪੁੱਤਰ ਮਗਨਦੀਪ ਮਾਨ ਨੇ ਕਵਰਿੰਗ ਉਮੀਦਵਾਰ ਵਜੋਂ ਭਰੇ ਕਾਗਜ਼

ਸੰਗਰੂਰ, 30 ਜਨਵਰੀ (ਜਗਸੀਰ ਲੌਂਗੋਵਾਲ) – ਸ਼਼੍ਰੋਮਣੀ ਅਕਾਲੀ ਦਲ ਦੇ ਮੁੱਖ ਦਫਤਰ ਸੁਨਾਮ ਊਧਮ ਸਿੰਘ ਵਾਲਾ ਤੋਂ ਅਕਾਲੀ ਦਲ ਬਸਪਾ ਦੇ ਸਾਂਝੇ ਉਮੀਦਵਾਰ ਬਲਦੇਵ ਸਿੰਘ ਮਾਨ ਦੇ ਸਪੁੱਤਰ ਮਗਨਦੀਪ ਸਿੰਘ ਮਾਨ ਨੇ ਅੱਜ ਐਸ.ਡੀ.ਐਮ ਦਫਤਰ ਵਿਖੇ ਕਵਰਿੰਗ ਉਮੀਦਵਾਰ ਵਜੋਂ ਆਪਣੇ ਕਾਗਜ਼ ਦਾਖਲ ਕੀਤੇ।ਕੋਵਿਡ ਦੀਆਂ ਹਦਾਇਤਾਂ ਨੂੰ ਚੱਲਦਿਆਂ ਮਗਨਦੀਪ ਸਿੰਘ ਮਾਨ ਕਾਗਜ਼ ਦਾਖਲ ਕਰਾਉਣ ਸਮੇਂ ਆਪਣੇ ਨਾਲ ਸਿਰਫ਼ ਦੋ ਹੀ ਬੰਦੇ ਲੈ ਕੇ ਗਏ।
                 ਇਸ ਮੌਕੇ ਰਵਿੰਦਰ ਸਿੰਘ ਚੀਮਾ, ਐਡਵੋਕੇਟ ਹਰਪ੍ਰੀਤ ਸਿੰਘ ਹੰਝਰਾ, ਬਾਬਾ ਹਰਬੰਸ ਸਿੰਘ ਪੱਕਾ ਡੇਰਾ ਚੀਮਾ, ਖੁਸ਼ਪਾਲ ਸਿੰਘ ਬੀਰ ਕਲਾਂ ਸਾਬਕਾ ਚੇਅਰਮੈਨ ਮਿਲਕ ਪਲਾਂਟ ਅਤੇ ਹੋਰ ਵੀ ਸ਼਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦੇ ਵਰਕਰ ਹਾਜ਼ਰ ਸਨ ।

Check Also

ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਵਿੱਦਿਅਕ ਸੰਸਥਾਵਾਂ ਨੇ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ

ਅੰਮਿ੍ਤਸਰ, 23 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚੱਲ ਰਹੀਆਂ ਖ਼ਾਲਸਾ …