ਸੰਗਰੂਰ, 1 ਫਰਵਰੀ (ਜਗਸੀਰ ਲੌਂਗੋਵਾਲ) – ਕਾਂਗਰਸ ਪਾਰਟੀ ਦੇ ਸੁਨਾਮ ਹਲਕੇ ਤੋਂ ਉਮੀਦਵਾਰ ਜਸਵਿੰਦਰ ਸਿੰਘ ਧੀਮਾਨ ਵਲੋਂ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ
ਗਏ ਇਸ ਤੋਂ ਪਹਿਲਾਂ ਜਸਵਿੰਦਰ ਸਿੰਘ ਧੀਮਾਨ ਦੇ ਸਥਾਨਕ ਦਫ਼ਤਰ ਦਾ ਉਦਘਾਟਨ ਸੁਰਜੀਤ ਸਿੰਘ ਧੀਮਾਨ ਵੱਲੋਂ ਕੀਤਾ ਗਿਆ।ਜਸਵਿੰਦਰ ਧੀਮਾਨ ਨੇ ਐਸ.ਡੀ.ਐਮ ਕਮ ਚੋਣ ਰਿਟਰਨਿੰਗ ਅਫ਼ਸਰ ਪਾਸ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ।ਧੀਮਾਨ ਨੇ ਗੱਲਬਾਤ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਪਰਿਵਾਰ ਦੀ ਸਾਫ਼ ਅਤੇ ਈਮਾਨਦਾਰ ਦਿੱਖ ਕਾਰਣ ਲੋਕ ਉਨ੍ਹਾਂ ਨੂੰ ਵੱਡਾ ਹੁੰਗਾਰਾ ਦੇ ਰਹੇ ਹਨ ਅਤੇ ਉਹ ਸੁਨਾਮ ਹਲਕੇ ਦੀ ਸੀਟ ਜਿੱਤ ਕੇ ਉਹ ਕਾਂਗਰਸ ਪਾਰਟੀ ਦੀ ਝੋਲੀ ਪਾਉਣਗੇ।
Check Also
ਖਾਲਸਾ ਕਾਲਜ ਵਿਖੇ ਦੋ ਰੋਜ਼ਾ ਅੱਖਾਂ ਦੀ ਜਾਂਚ ਕੈਂਪ ਲਗਾਇਆ ਗਿਆ
ਅੰਮ੍ਰਿਤਸਰ, 5 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵਿਖੇ ਰੋਟਰੈਕਟ ਕਲੱਬ ਅਤੇ ਇੰਸਟੀਚਿਊਸ਼ਨਜ਼ ਇਨੋਵੇਸ਼ਨ …
Punjab Post Daily Online Newspaper & Print Media