ਅੰਮ੍ਰਿਤਸਰ, 2 ਫਰਵਰੀ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਤਰਨ ਤਾਰਨ ਦੇ ਪਿੰਡ ਭੋਜੀਆਂ ਦੇ ਸੈਂਕੜੇ ਪਰਿਵਾਰ ਰਣਜੀਤ ਸਿੰਘ ਆੜ੍ਹਤੀਆ ਦੀ ਪ੍ਰੇਰਨਾ
ਸਦਕਾ ਆਮ ਆਦਮੀ ਪਾਰਟੀ ‘ਚ ਸ਼ਾਮਲ ਹੋ ਗਏ। ਡਾ. ਕਸ਼ਮੀਰ ਸਿੰਘ ਸੋਹਲ ਨੇ ਆਏ ਵਿਅਕਤੀਆਂ ਨੂੰ ਵਿਸ਼ਵਾਸ ਦਿਵਾਇਆ ਕਿ ਪਾਰਟੀ ਵਲੋਂ ਉਨ੍ਹਾਂ ਨੂੰ ਪੂਰਾ ਮਾਨ ਸਨਮਾਨ ਦਿੱਤਾ ਜਾਵੇਗਾ।ਉਨ੍ਹਾਂ ਕਿਹਾ ਕਿ ਰਵਾਇਤੀ ਪਾਰਟੀਆਂ ਦੀਆਂ ਮਾਰੂ ਨੀਤੀਆਂ ਤੋਂ ਤੰਗ ਆ ਕੇ ਲੋਕ ਆਮ ਆਦਮੀ ਪਾਰਟੀ ‘ਚ ਆ ਰਹੇ ਹਨ।ਇਸ ਮੌਕੇ ਗੁਰਜੰਟ ਸਿੰਘ, ਬਲਜੀਤ ਸਿੰਘ, ਲਖਬੀਰ ਸਿੰਘ, ਕਾਬਲ ਸਿੰਘ, ਪਰਮਜੀਤ ਸਿੰਘ ਪੰਜਵੜ, ਬਿਕਰਮਜੀਤ ਸਿੰਘ, ਮਨਦੀਪ ਸਿੰਘ, ਸਾਹਿਬ ਸਿੰਘ, ਪ੍ਰਗਟ ਸਿੰਘ ਆਦਿ ਹਾਜ਼ਰ ਸਨ।
Check Also
ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ
ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …
Punjab Post Daily Online Newspaper & Print Media