ਸੰਗਰੂਰ, 8 ਫਰਵਰੀ (ਜਗਸੀਰ ਲੌਂਗੋਵਾਲ) – ਵਿਧਾਨ ਸਭਾ ਹਲਕਾ ਸੰਗਰੂਰ ਤੋਂ ਆਮ ਆਦਮੀ ਪਾਰਟੀ ਓੁਮੀਦਵਾਰ ਨਰਿੰਦਰ ਕੌਰ ਭਰਾਜ਼ ਨੇ ਅਪਣੀ ਚੋਣ ਪ੍ਰਚਾਰ
ਮੁਹਿੰਮ ਨੂੰ ਤੇਜ ਕਰਦਿਆਂ ਅੱਜ ਸੰਗਰੂਰ ਦੇ ਬਜ਼ਾਰਾਂ ਵਿੱਚ ਜਾ ਕੇ ਦੁਕਾਨਦਾਰਾਂ ਤੋਂ ਸਮਰਥਨ ਮੰਗਿਆ।ਸ਼ਹੀਦ ਭਗਤ ਸਿੰਘ ਚੌਂਕ ਤੋਂ ਕਾਫਲੇ ਦੇ ਰੂਪ ਵਿੱਚ ਪੈਦਲ ਮਾਰਚ ਦੀ ਅਗਵਾਈ ਕਰਦਿਆਂ ਨਰਿੰਦਰ ਕੌਰ ਭਰਾਜ ਨੇ ਹਰ ਦੁਕਾਨ ‘ਤੇ ਜਾ ਕੇ ਪੰਜਾਬ ਵਿੱਚ ਇਮਾਨਦਾਰ ਸਰਕਾਰ ਲਈ 20 ਫਰਵਰੀ ਨੂੰ ਝਾੜੂ ਦਾ ਬਟਨ ਦਬਾਓੁਣ ਦੀ ਅਪੀਲ ਕੀਤੀ।ਭਰਾਜ ਨੇ ਕਿਹਾ ਕਿ 20 ਫਰਵਰੀ ਦਾ ਦਿਨ ਰਵਾਇਤੀ ਪਾਰਟੀਆਂ ਦੀ ਗੁਲਾਮੀ ਤੋਂ ਪੰਜਾਬ ਨੂੰ ਅਜ਼ਾਦ ਕਰਵਾਉਣ ਦਾ ਸੁਭਾਗਾ ਦਿਨ ਹੈ।
Check Also
ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਦੀ ਵਿਦਿਆਰਥਣ ਨੇ ਜੀ.ਐਨ.ਡੀ.ਯੂ ਪ੍ਰੀਖਿਆਵਾਂ ‘ਚ ਹਾਸਲ ਕੀਤਾ ਪਹਿਲਾ ਸਥਾਨ
ਅੰਮ੍ਰਿਤਸਰ, 23 ਅਗਸਤ (ਜਗਦੀਪ ਸਿੰਘ) – ਬੀ.ਬੀ.ਕੇ.ਡੀ.ਏ.ਵੀ.ਕਾਲਜ ਫਾਰ ਵੂਮੈਨ ਨੇ ਇੱਕ ਵਾਰ ਫਿਰ ਸ਼ਾਨਦਾਰ ਅਕਾਦਮਿਕ …
Punjab Post Daily Online Newspaper & Print Media