Wednesday, April 15, 2026

ਹਲਕਾ ਪੱਛਮੀ ਤੋਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਕਾਂਗਰਸ ‘ਚ ਸ਼ਾਮਲ

ਅੰਮ੍ਰਿਤਸਰ, 9 ਫਰਵਰੀ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਪੱਛਮੀ ਵਿੱਚ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ ਜਦ ਪਾਰਟੀ ਦਾ ਸੀਨੀਅਰ ਆਗੂ ਆਰ.ਕੇ ਸਿਕੰਦਰ, ਅਜੇ ਬੇਦੀ ਤੇ ਸੁਨੀਲ ਬੇਦੀ ਕਾਂਗਰਸ ਵਿੱਚ ਸ਼ਾਮਲ ਹੋ ਗਏ।ਡਾ. ਵੇਰਕਾ ਨੇ ਉਕਤ ਨੇਤਾਵਾਂ ਦਾ ਕਾਂਗਰਸ ਪਾਰਟੀ ਵਿੱਚ ਸਵਾਗਤ ਕੀਤਾ।ਇਹਨਾਂ ਸਾਰਿਆਂ ਨੇ ਕਾਂਗਰਸ ਉਮੀਦਵਾਰ ਡਾ. ਵੇਰਕਾ ਨੂੰ ਭਾਰੀ ਵੋਟਾਂ ਦੇ ਫਰਕ ਨਾਲ ਜਿਤਾਉਣ ਦਾਅਵਾ ਕੀਤਾ।

Check Also

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਡਾ. ਅੰਬੇਦਕਰ ਜਯੰਤੀ ਸੰਬੰਧੀ ਸਮਾਗਮ 15 ਅਪ੍ਰੈਲ ਨੂੰ

ਅੰਮ੍ਰਿਤਸਰ, 14 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਡਾ. ਬੀ.ਆਰ ਅੰਬੇਦਕਰ …