Wednesday, July 22, 2026

ਚੰਨੀ ਦੀ ਅਗਵਾਈ ‘ਚ ਕਾਂਗਰਸ ਪੰਜਾਬ ‘ਚ ਬਣਾਏਗੀ ਮੁੜ ਸਰਕਾਰ – ਡਾ. ਰਾਜ ਕੁਮਾਰ

ਅੰਮ੍ਰਿਤਸਰ, 9 ਫਰਵਰੀ (ਸੁਖਬੀਰ ਸਿੰਘ) – ਹਲਕਾ ਅੰਮ੍ਰਿਤਸਰ ਪੱਛਮੀ ਦੀ ਅਬਾਦੀ ਕੋਟ ਖਾਲਸਾ ਗੁਰੂ ਨਾਨਕਪੁਰਾ ਵਿਖੇ ਸੁੰਨੀ, ਸੂਰਜ ਬਹਿਲ ਤੇ ਅਰੁਣ ਕੁਮਾਰ ਆਪਣੇ ਸਾਥੀਆਂ ਸਮੇਤ ਭਾਜਪਾ ਨੂੰ ਅਲਵਿਦਾ ਕਹਿ ਕੇ ਕਾਂਗਰਸ ਪਾਰਟੀ ਵਿਚ ਸ਼ਾਮਲ ਹੋ ਗਏ। ਹਲਕੇ ਤੋਂ ਕਾਂਗਰਸ ਉਮੀਦਵਾਰ ਤੇ ਕੈਬਨਿਟ ਮੰਤਰੀ ਡਾ. ਰਾਜ ਕੁਮਾਰ ਨੇ ਸਭ ਦਾ ਪਾਰਟੀ ਵਿੱਚ ਸਵਾਗਤ ਕੀਤਾ।ਉਨਾਂ ਕਿਹਾ ਕਿ ਕਾਂਗਰਸ ਵਿੱਚ ਲੋਕਾਂ ਦਾ ਵਿਸ਼ਵਾਸ ਵਧ ਰਿਹਾ ਹੈ ਅਤੇ 2022 ਵਿੱਚ ਚਰਨਜੀਤ ਸਿੰਘ ਚੰਨੀ ਦੀ ਅਗਵਾਈ ‘ਚ ਕਾਂਗਰਸ ਮੁੜ ਪੰਜਾਬ ਵਿੱਚ ਸਰਕਾਰ ਬਣਾਏਗੀ।

Check Also

ਵਿਧਾਇਕ ਡਾ. ਗੁਪਤਾ ਨੇ ‘ਲੋਕ ਮਿਲਨੀ’ ਪ੍ਰੋਗਰਾਮ ਦੌਰਾਨ ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਗਿਣਾਈਆਂ

50 ਤੋਂ ਵੱਧ ਪਰਿਵਾਰ ਰਵਾਇਤੀ ਪਾਰਟੀਆਂ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਅੰਮ੍ਰਿਤਸਰ, …