ਸੰਗਰੂਰ, 9 ਫਰਵਰੀ (ਜਗਸੀਰ ਲੌਂਗੋਵਾਲ) – ਹਲਕਾ ਸੁਨਾਮ ਤੋਂ ਸ੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਉਮੀਦਵਾਰ ਅੰਮ੍ਰਿਤਪਾਲ ਸਿੰਘ ਸਿੱਧੂ ਲੌਂਗੋਵਾਲ ਦੀ ਚੋਣ
ਮੁਹਿੰਮ ਨੂੰ ਹਰ ਨਗਰ ਵਿੱਚ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਜਿਸ ਦਾ ਵੱਡਾ ਕਾਰਨ ਸਿਮਰਨਜੀਤ ਸਿੰਘ ਮਾਨ ਦਾ ਆਪਣੇ ਇੱਕ ਸਟੈਂਡ ‘ਤੇ ਖੜੇ ਰਹਿਣਾ ਦੱਸਿਆ ਜਾ ਰਿਹਾ ਹੈ।ਲੋਕਾਂ ਵਿੱਚ ਪੂਰੀ ਚਰਚਾ ਵਿੱਚ ਹੈ ਕਿ ਕੁਰਸੀ ਦੀ ਲਾਲਸਾ ਨਾ ਹੋਣਾ ਬਲਕਿ ਮੁੱਦਿਆਂ ਨੂੰ ਪਹਿਲ ਦੇਣੀ ਵੀ ਚੋਣਾਂ ਵਿੱਚ ਕਾਰਗਰ ਸਿੱਧ ਹੋ ਰਹੀ ਹੈ।
ਇਸ ਮੌਕੇ ਅਮਰਜੀਤ ਸਿੰਘ ਗਿੱਲ, ਕਾਲਾ ਰਾਮ ਮਿੱਤਲ, ਗੁਰਜੋਤ ਸਿੰਘ ਸਿੱਧੂ, ਡਾ. ਕੁਲਦੀਪ ਸਿੰਘ ਨਮੋਲ, ਪ੍ਰਦੀਪ ਸਿੰਘ, ਗੁਰਪ੍ਰੀਤ ਸਿੰਘ ਮੰਨਾ, ਚਰਨਪ੍ਰੀਤ ਸਿੰਘ, ਗੁਰਪ੍ਰੀਤ ਸਿੰਘ, ਗੁਰਵਿੰਦਰ ਸਿੰਘ, ਬੂਟਾ ਸਿੰਘ, ਪਰਮਵੀਰ ਸਿੰਘ ਸਮੇਤ ਸੈਂਕੜੇ ਨੌਜਵਾਨ ਹਾਜ਼ਰ ਸਨ।
Check Also
ਭਗਤ ਪੂਰਨ ਸਿੰਘ ਜੀ ਦੀ 34ਵੀਂ ਸਲਾਨਾ ਬਰਸੀ ਸਮਾਗਮਾਂ ਸਬੰਧੀ ਸਲਾਹਕਾਰ ਕਮੇਟੀ ਦੀ ਮੀਟਿੰਗ
ਅੰਮ੍ਰਿਤਸਰ, 24 ਜੁਲਾਈ (ਜਗਦੀਪ ਸਿੰਘ) – ਸਥਾਨਕ ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੋਸਾਇਟੀ (ਰਜਿ.) ਅੰਮ੍ਰਿਤਸਰ ਵਿਖੇ …
Punjab Post Daily Online Newspaper & Print Media