ਅੰਮ੍ਰਿਤਸਰ, 11 ਫਰਵਰੀ (ਸੁਖਬੀਰ ਸਿੰਘ) – ਹਲਕਾ ਪੱਛਮੀ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਡਾ. ਜਸਬੀਰ ਸਿੰਘ ਸੰਧੂ ਨੇ ਘਰ ਘਰ ਜਾ ਕੇ ਚੋਣ ਪ੍ਰਚਾਰ
ਕੀਤਾ।ਸੰਧੂ ਨੇ ਛੇਹਰਟਾ ਬਜ਼ਾਰ, ਭੱਲਾ ਕਲੋਨੀ, ਸ਼ੇਰ ਸ਼ਾਹ ਸੂਰੀ ਰੋਡ, ਸੰਧੂ ਕਲੋਨੀ, ਨਰਾਇਣਗੜ੍ਹ ਅਤੇ ਹੋਰ ਕਈ ਇਲਾਕਿਆਂ ਵਿੱਚ ਪ੍ਰਚਾਰ ਦੌਰਾਨ ਉਨਾਂ ਕਿਹਾ ਕਿ ਪੰਜਾਬ ਦੇ ਲੋਕ ਹੁਣ ਜ਼ਾਗਰੂਕ ਹੋ ਗਏ ਹਨ ਕਿਸੇ ਵੀ ਧੋਖੇ ਵਿੱਚ ਨਹੀਂ ਆਉਣਗੇ ਅਤੇ ‘ਆਪ‘ ਨੂੰ ਸਰਕਾਰ ਬਣਾਉਣ ਦਾ ਮੌਕਾ ਦੇਣਗੇ।ਇਸ ਮੌਕੇ ਆਪ ਦੇ ਸੰਯੁਕਤ ਸਕੱਤਰ ਹਰਪ੍ਰੀਤ ਸਿੰਘ ਆਹਲੂਵਾਲੀਆ ਆਦਿ ਆਗੂ ਹਾਜ਼ਰ ਸਨ।
Check Also
ਭਗਤ ਪੂਰਨ ਸਿੰਘ ਜੀ ਦੀ 34ਵੀਂ ਸਲਾਨਾ ਬਰਸੀ ਸਮਾਗਮਾਂ ਸਬੰਧੀ ਸਲਾਹਕਾਰ ਕਮੇਟੀ ਦੀ ਮੀਟਿੰਗ
ਅੰਮ੍ਰਿਤਸਰ, 24 ਜੁਲਾਈ (ਜਗਦੀਪ ਸਿੰਘ) – ਸਥਾਨਕ ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੋਸਾਇਟੀ (ਰਜਿ.) ਅੰਮ੍ਰਿਤਸਰ ਵਿਖੇ …
Punjab Post Daily Online Newspaper & Print Media