ਸੰਗਰੂਰ, 13 ਫਰਵਰੀ (ਜਗਸੀਰ ਲੌਂਗੋਵਾਲ) – ਮੁਨਸ਼ੀਵਾਲਾ ਵਿਖੇ ਸੁਖਬੀਰ ਸਿੰਘ ਬਾਦਲ ਦੀ 14 ਫਰਵਰੀ ਨੂੰ ਭਵਾਨੀਗੜ੍ਹ ਵਿਖੇ ਹੋਣ ਵਾਲੀ ਰੈਲੀ ਸਬੰਧੀ ਲੋਕਾਂ ’ਚ
ਭਾਰੀ ਉਤਸ਼ਾਹ ਹੈ।ਜਗਦੀਪ ਸਿੰਘ ਦੀ ਅਗਵਾਈ ਹੋਈ ਮੀਟਿੰਗ ਦੀ ਜਾਣਕਾਰੀ ਦਿੰਦੇ ਹੋਏ ਕੌਮੀ ਜਰਨਲ ਸਕੱਤਰ ਬੱਬੀ ਵੜੈਚ ਤੇ ਬਲਾਕ ਪ੍ਰਧਾਨ ਕਿਸਾਨ ਵਿੰਗ ਰਜਿੰਦਰ ਸਿੰਘ ਮੁਨਸ਼ੀਵਾਲਾ ਨੇ ਵੱਧ ਤੋਂ ਵੱਧ ਲੋਕਾਂ ਨੂੰ ਰੈਲੀ ਵਿੱਚ ਪਹੁੰਚਣ ਲਈ ਕਿਹਾ।ਉਨਾਂ ਦੱਸਿਆ ਕਿ ਸੁਖਬੀਰ ਸਿੰਘ ਬਾਦਲ ਦੀ ਭਵਾਨੀਗੜ੍ਹ ਵਿਖੇ 14 ਫਰਵਰੀ ਨੂੰ ਸੰਗਰੂਰ ਹਲਕੇ ਦੇ ਲੋਕ ਭਾਰੀ ਇਕੱਠ ਕਰਕੇ ਵਿਨਰਜੀਤ ਸਿੰਘ ਗੋਲਡੀ ਦੀ ਜਿੱਤ ਨੂੰ ਹਕੀਕਤ ਵਿੱਚ ਬਦਲ ਦੇਣਗੇ।
ਇਸ ਮੌਕੇ ਜਗਦੀਪ ਸਿੰਘ, ਗੁਰਪ੍ਰੀਤ ਸਿੰਘ, ਬਰਖਾ ਸਿੰਘ, ਕੁਲਦੀਪ ਸਿੰਘ ਪ੍ਰਧਾਨ ਮੁਨਸ਼ੀਵਾਲਾ, ਗੁਰਪਾਲ ਸਿੰਘ, ਲਖਵੀਰ ਸਿੰਘ, ਪ੍ਰਗਟ ਸਿੰਘ, ਦਵਿੰਦਰ ਸਿੰਘ, ਬਹਾਦਰ ਸਿੰਘ, ਗੁਰਧਿਆਨ ਸਿੰਘ, ਸਿਕੰਦਰ ਸਿੰਘ, ਹਰਜੀਤ ਸਿੰਘ ਸਿੱਧੂ, ਗੁਰਭੇਜ ਸਿੰਘ ਸਿੱਧੂ, ਗੁਰਤੇਜ ਸਿੰਘ, ਮੇਜਰ ਸਿੰਘ, ਕੁਲਦੀਪ ਸਿੰਘ ਮਿਲਖੀ, ਹਰਮੇਸ਼ ਸਿੰਘ, ਲਛਮਣ ਸਿੰਘ, ਗੁਰਮੇਲ ਸਿੰਘ, ਸਾਧਾ ਸਿੰਘ, ਕਰਮਜੀਤ ਸਿੰਘ, ਕੁਲਵੰਤ ਸਿੰਘ, ਜਤਿੰਦਰਜੀਤ ਸਿੰਘ, ਜਰਨੈਲ ਸਿੰਘ, ਜੋਗਿੰਦਰ ਸਿੰਘ, ਅੰਮ੍ਰਿਤ ਸਿੰਘ, ਪਰਦੀਪ ਸਿੰਘ, ਗੁਰਮੇਲ ਸਿੰਘ, ਅਕਾਸ਼ਦੀਪ ਸਿੰਘ, ਬੂਟਾ ਸਿੰਘ, ਜਸਵੀਰ ਸਿੰਘ, ਕਰਨੈਲ ਸਿੰਘ, ਗੁਰਜੰਟ ਸਿੰਘ, ਜਗਦੇਵ ਸਿੰਘ, ਕੁਲਵੰਤ ਸਿੰਘ, ਕਸ਼ਮੀਰ ਸਿੰਘ, ਚਮਕੌਰ ਸਿੰਘ, ਗੁਰਪਿਆਰ ਸਿੰਘ, ਅਤੇ ਗੋਪੀ ਸਿੰਘ ਆਦਿ ਹਾਜ਼ਰ ਸਨ।
Check Also
`ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਕੈਬਨਿਟ ਮੰਤਰੀ ਈ.ਟੀ.ਓ ਨੇ ਲਾਲ ਡੋਰੇ ਅਧੀਨ ਆਉਂਦੀਆਂ ਜਾਇਦਾਦਾਂ ਦੇ ਮਾਲਕਾਂ ਨੂੰ ਵੰਡੇ ਮਾਲਕੀ ਕਾਰਡ
ਅੰਮ੍ਰਿਤਸਰ, 11 ਅਕਤੂਬਰ (ਜਗਦੀਪ ਸਿੰਘ) – ‘ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਲੋਕ ਨਿਰਮਾਣ ਮੰਤਰੀ …
Punjab Post Daily Online Newspaper & Print Media