Tuesday, November 24, 2026

ਭਗਵੰਤ ਮਾਨ ਵਲੋਂ ਹਲਕਾ ਅਟਾਰੀ ਦੇ ਲੋਕਾਂ ਨੂੰ ਜਸਵਿੰਦਰ ਰਮਦਾਸ ਨੂੰ ਜਿਤਾਉਣ ਦੀ ਅਪੀਲ

ਅੰਮ੍ਰਿਤਸਰ, 13 ਫਰਵਰੀ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅਟਾਰੀ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਸਾਬਕਾ ਏ.ਡੀ.ਸੀ ਜਸਵਿੰਦਰ ਸਿੰਘ ਰਮਦਾਸ ਦੀ ਚੋਣ ਮੁਹਿੰਮ ਨੂੰ ਅੱਜ ਉਦੋ ਵੱਡੀ ਤਾਕਤ ਮਿਲੀ ਜਦ ‘ਆਪ‘ ਦੇ ਪੰਜਾਬ ਪ੍ਰਧਾਨ ਅਤੇ ਮੈਂਬਰ ਪਾਰਲੀਮੈਂਟ ਭਗਵੰਤ ਮਾਨ ਵਲੋਂ ਰੋਡ ਸ਼ੋਅ ਕਰਕੇ ਹਲਕੇ ਦੇ ਲੋਕਾਂ ਨੂੰ ਜਸਵਿੰਦਰ ਸਿੰਘ ਰਮਦਾਸ ਨੂੰ ਜਿਤਾਉਣ ਦੀ ਅਪੀਲ ਕੀਤੀ।ਉਨਾਂ ਕਿਹਾ ਕਿ ‘ਆਪ‘ ਦੀ ਸਰਕਾਰ ਬਣਨ ‘ਤੇ ਸਰਹੱਦੀ ਹਲਕਾ ਅਟਾਰੀ ‘ਚ ਜੰਗੀ ਪੱਧਰ ‘ਤੇ ਵਿਕਾਸ ਕਰਵਾਇਆ ਜਾਵੇਗਾ।ਜਸਵਿੰਦਰ ਰਮਦਾਸ ਨੇ ਕਿਹਾ ਕਿ ਉਹ ਲੋਕਾਂ ਦੀਆਂ ਮੁਸ਼ਕਲਾਂ ਨੂੰ ਪਹਿਲ ਦੇ ਅਧਾਰ ‘ਤੇ ਹੱਲ ਕਰਵਾਉਣਗੇ।

Check Also

ਪੱਤਰਕਾਰ ਅਮਰਜੀਤ ਸਿੰਘ ਭਾਟੀਆ ਨਮਿਤ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ ਅੱਜ 25 ਨਵੰਬਰ ਨੂੰ

ਅੰਮ੍ਰਿਤਸਰ, 24 ਨਵੰਬਰ (ਜਗਦੀਪ ਸਿੰਘ ਸੱਗੂ) – ਉਘੇ ਆਜ਼ਾਦੀ ਘੁਲਾਟੀਏ ਅਤੇ ਪੰਜਾਬੀ ਕਵੀ ਸਵ. ਵੀਰ …