Thursday, October 15, 2026

ਪੋਲਿੰਗ ਸਟੇਸ਼ਨਾਂ ਲਈ ਚੋਣ ਅਮਲੇ ਨੇ ਕੀਤਾ ਕੂਚ

ਸੰਗਰੂਰ, 19 ਫਰਵਰੀ (ਜਗਸੀਰ ਲੌਂਗੋਵਾਲ) -ਵਿਧਾਨ ਹਲਕਾ ਸਭਾ ਸੰਗਰੂਰ ਦੀ 20 ਫਰਵਰੀ ਨੂੰ ਚੋਣ ਕਰਵਾਉਣ ਲਈ ਪ੍ਰੀਜ਼ਾਈਡਿੰਗ ਅਫਸਰ ਸਤਨਾਮ ਸਿੰਘ ਅਤੇ ਨਿਰਪਜੀਤ ਸਿੰਘ ਦੀ ਨਿਗਰਾਨੀ ਹੇਠ ਚੋਣ ਅਮਲਾ ਪੋਲਿੰਗ ਸਟੇਸ਼ਨ ਲਈ ਕੂਚ ਕਰਦਾ ਹੋਇਆ।

Check Also

ਲੋਕ ਨਿਰਮਾਣ ਮੰਤਰੀ ਈ.ਟੀ.ਓ ਨੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਤੋਂ 70ਵੀਂ ਤੀਰਥ ਯਾਤਰਾ ਬੱਸ ਕੀਤੀ ਰਵਾਨਾ

ਅੰਮ੍ਰਿਤਸਰ, 14 ਅਕਤੂਬਰ (ਜਗਦੀਪ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ …