Thursday, October 15, 2026

ਹਲਕਾ ਦੱਖਣੀ ਤੋਂ ਉਮੀਦਵਾਰ ਠੇਕੇਦਾਰ ਹਰਜਿੰਦਰ ਸਿੰਘ ਦੇ ਸਮੱਰਥਕਾਂ ਨੇ ਲਾਇਆ ਬੂਥ

ਅੰਮ੍ਰਿਤਸਰ, 20 ਫਰਵਰੀ (ਸੁਖਬੀਰ ਸਿੰਘ) – ਅੱਜ ਹੋਈਆਂ ਪੰਜਾਬ ਵਿਧਾਨ ਸਭਾ ਚੋਣਾਂ 2022 ਦੌਰਾਨ ਸਥਾਨਕ ਹਲਕਾ ਦੱਖਣੀ ‘ਚ ਪੰਜਾਬ ਲੋਕ ਕਾਂਗਰਸ, ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਸਾਂਝੇ ਉਮੀਦਵਾਰ ਹਰਜਿੰਦਰ ਸਿੰਘ ਠੇਕੇਦਾਰ ਵਲੋਂ ਸੇਂਟ ਕਬੀਰ ਸਕੂਲ ਦੇ ਬਾਹਰ ਲਗਾਏ ਗਏ ਪੋਲਿੰਗ ਬੂਥ ‘ਤੇ ਬੈਠੇ ਉਨਾਂ ਦੇ ਸਮੱਰਥਕ।

Check Also

ਖਾਲਸਾ ਕਾਲਜ ਵਿਖੇ ‘ਐਨ.ਪੀ.ਟੀ.ਈ.ਐਲ ਜਾਗਰੂਕਤਾ ਵਰਕਸ਼ਾਪ’ ਕਰਵਾਈ ਗਈ

ਅੰਮ੍ਰਿਤਸਰ, 11 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵੱਲੋਂ ਆਈ.ਆਈ.ਟੀ ਕਾਨਪੁਰ ਦੇ ਸਹਿਯੋਗ ਨਾਲ …