ਅੰਮ੍ਰਿਤਸਰ, 20 ਫਰਵਰੀ (ਸੁਖਬੀਰ ਸਿੰਘ) – ਪੰਜਾਬ ਵਿਧਾਨ ਸਭਾ 2022 ਚੋਣਾਂ ਦੀ ਪ੍ਰਕਿਰਿਆ ਸ਼ਾਂਤਮਈ ਤਰੀਕੇ ਨਾਲ ਸੰਪਨ ਹੋਣ ਉਪਰੰਤ ਸਾਬਕਾ ਕੌਂਸਲਰ ਤੇ
ਅਕਾਲੀ ਆਗੂ ਸੁਰਿੰਦਰ ਸਿੰਘ ਸੁਲਤਾਨਵਿੰਡ ਨੇ ਹਲਕਾ ਦੱਖਣੀ ਤੋਂ ਅਕਾਲੀ ਬਸਪਾ ਉਮੀਦਵਾਰ ਤਲਬੀਰ ਗਿੱਲ ਦੀ ਜਿੱਤ ਦਾ ਦਾਅਵਾ ਕੀਤਾ ਹੈ। ਤਸਵੀਰ ਵਿਚ ਆਪਣੇ ਸਮਰਥਕਾਂ ਸਮੇਤ ਅਕਾਲੀ ਆਗੂ ਸੁਰਿੰਦਰ ਸਿੰਘ ਸੁਲਤਾਨਵਿੰਡ।
Check Also
ਖਾਲਸਾ ਕਾਲਜ ਵਿਖੇ ‘ਐਨ.ਪੀ.ਟੀ.ਈ.ਐਲ ਜਾਗਰੂਕਤਾ ਵਰਕਸ਼ਾਪ’ ਕਰਵਾਈ ਗਈ
ਅੰਮ੍ਰਿਤਸਰ, 11 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵੱਲੋਂ ਆਈ.ਆਈ.ਟੀ ਕਾਨਪੁਰ ਦੇ ਸਹਿਯੋਗ ਨਾਲ …
Punjab Post Daily Online Newspaper & Print Media