Wednesday, October 14, 2026

ਪਿੰਗਲਵਾੜਾ ‘ਚ ਰਹਿਣ ਵਾਲੇ ਸੋਹਣੇ ਮੋਹਣੇ ਨੇ ਪਾਈ ਵੋਟ

ਅੰਮ੍ਰਿਤਸਰ, 20 ਫਰਵਰੀ (ਜਗਦੀਪ ਸਿੰਘ) – ਸਥਾਨਕ ਪਿੰਗਲਵਾੜਾ ਵਿੱਚ ਰਹਿਣ ਵਾਲੇ ਸੋਹਣੇ ਮੋਹਣੇ ਨੇ ਵੀ ਅੱਜ ਆਪਣੇ ਕੀਮਤੀ ਵੋਟ ਦੇ ਹੱਕ ਦਾ ਇਸਤੇਮਾਲ ਕੀਤਾ।ਇਸ ਸਮੇਂ ਪਹਿਲੀ ਵਾਰ ਵੋਟ ਪਾਉਣ ਵਾਲੇ ਵੋਟਰ ਸੋਹਣੇ ਮੋਹਣੇ ਨੂੰ ਜਿਲਾ ਪ੍ਰਸਾਸ਼ਨ ਵਲੋਂ ਸਨਮਾਨ ਪੱਤਰ ਸੌਂਪਦੇ ਹੋਏ ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ।

Check Also

ਖਾਲਸਾ ਕਾਲਜ ਵਿਖੇ ‘ਐਨ.ਪੀ.ਟੀ.ਈ.ਐਲ ਜਾਗਰੂਕਤਾ ਵਰਕਸ਼ਾਪ’ ਕਰਵਾਈ ਗਈ

ਅੰਮ੍ਰਿਤਸਰ, 11 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵੱਲੋਂ ਆਈ.ਆਈ.ਟੀ ਕਾਨਪੁਰ ਦੇ ਸਹਿਯੋਗ ਨਾਲ …