ਅੰਮ੍ਰਿਤਸਰ, 20 ਫਰਵਰੀ (ਸੁਖਬੀਰ ਸਿੰਘ) – ਪੰਜਾਬ ਵਿਧਾਨ ਸਭਾ 2022 ਲਈ ਅੱਜ ਪਈਆਂ ਵੋਟਾਂ ਦੌਰਾਨ ਸਥਾਨਕ ਹਲਕਾ ਪੂਰਬੀ ਤੋਂ ਕਾਂਗਰਸ ਪਾਰਟੀ ਦੇ
ਉਮੀਦਵਾਰ ਤੇ ਪੰਜਾਬ ਪ੍ਰਦੇਸ਼ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਹਲਕੇ ਦੇ ਵੱਖ-ਵੱਖ ਬੂਥਾਂ ਦਾ ਦੋਰਾ ਕੀਤਾ।ਉਨਾਂ ਨੇ ਪਾਰਟੀ ਆਗੂਆਂ, ਵਰਕਰਾਂ ਅਤੇ ਸਮੱਰਥਕਾਂ ਦਾ ਉਤਸ਼ਾਹ ਵਧਾਇਆ।ਇਸ ਦੌਰਾਨ ਹਲਕੇ ‘ਚ ਸਥਾਨਕ ਸੁਲਤਾਨਵਿੰਡ ਰੋਡ ਸਥਿਤ ਡਰੰਮਾਂ ਵਾਲਾ ਬਜਾਰ ਸਥਿਤ ਆਰ.ਐਸ ਪਬੋਿਲਕ ਸਕੂਲ ਵਿਖੇ ਬਣੇ ਬੂਥ ਨੰਬਰ 170 ਤੇ 171 ਵਿਖੇ ਵੋਟ ਪਾਉਣ ਆਏ ਵੋਟਰਾਂ ਨੇ ਨਵਜੋਤ ਸਿੰਘ ਸਿੱਧੂ ਨਾਲ ਸੈਲਫੀਆਂ ਲਈਆਂ।ਤਸਵੀਰ ਵੋਟ ਪਾਉਣ ਆਇਆ ਇੱਕ ਵੋਟਰ ਸੈਲਫੀ ਲੈਂਦਾ ਹੋਇਆ ਅਤੇ ਦਿਖਾਈ ਦੇ ਰਹੇ ਹੋਰ ਵੋਟਰ।
Check Also
ਭਗਤ ਪੂਰਨ ਸਿੰਘ ਜੀ ਦੀ 34ਵੀਂ ਸਲਾਨਾ ਬਰਸੀ ਸਮਾਗਮਾਂ ਸਬੰਧੀ ਸਲਾਹਕਾਰ ਕਮੇਟੀ ਦੀ ਮੀਟਿੰਗ
ਅੰਮ੍ਰਿਤਸਰ, 24 ਜੁਲਾਈ (ਜਗਦੀਪ ਸਿੰਘ) – ਸਥਾਨਕ ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੋਸਾਇਟੀ (ਰਜਿ.) ਅੰਮ੍ਰਿਤਸਰ ਵਿਖੇ …
Punjab Post Daily Online Newspaper & Print Media