ਅੰਮ੍ਰਿਤਸਰ, 21 ਫਰਵਰੀ (ਜਗਦੀਪ ਸਿੰਘ ਸੱਗੂ) – ਹਲਕਾ ਪੂਰਬੀ ਦੀ ਨਗਰ ਨਿਗਮ ਵਾਰਡ ਨੰਬਰ 43 ‘ਚ ਪੈਂਦੇ ਸ੍ਰੀ ਗੁਰੂ ਨਾਨਕ ਦੇਵ ਪਬਲਿਕ ਸਕੂਲ ਗੋਬਿੰਦ
ਨਗਰ ਵਿਖੇ ਬਣੇ ਪੋਲਿੰਗ ਬੂਥ ਨੇੜੇ ਪ੍ਰਦੇਸ਼ ਕਾਂਗਰਸ ਪ੍ਰਧਾਨ ਤੇ ਕਾਂਗਰਸ ਪਾਰਟੀ ਦੇ ਉਮੀਦਵਾਰ ਨਵਜੋਤ ਸਿੰਘ ਸਿੱਧੂ ਦੇ ਸਮੱਰਥਕਾਂ ਵਲੋਂ ਲਗਾਏ ਗਏ ਬੂਥ ਵਿੱਚ ਦਿਖਾਈ ਦੇ ਰਹੇ ਹਨ ਰੁਪਿੰਦਰ ਸਿੰਘ, ਨਿਰਵੈਲ ਸਿੰਘ ਭੱਪਾ, ਗੁਰਿੰਦਰ ਸਿੰਘ, ਜਗਮੀਤ ਸਿੰਘ ਪਨੇਸਰ, ਦੀਪੂ ਵਾਲੀਆ, ਕੈਪਟਨ ਅਤੇ ਹੋਰ।
Check Also
ਲੋਕ ਨਿਰਮਾਣ ਮੰਤਰੀ ਈ.ਟੀ.ਓ ਨੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਤੋਂ 70ਵੀਂ ਤੀਰਥ ਯਾਤਰਾ ਬੱਸ ਕੀਤੀ ਰਵਾਨਾ
ਅੰਮ੍ਰਿਤਸਰ, 14 ਅਕਤੂਬਰ (ਜਗਦੀਪ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ …
Punjab Post Daily Online Newspaper & Print Media