Monday, September 16, 2024

ਲਖੀਮਪੁਰ ਜਿਲ੍ਹੇ ਦੇ ਭੀਰਾ ਖੀਰੀ ਵਿਖੇ ਵੋਟਾਂ ਪੈਣ ਦਾ ਕੰਮ ਜਾਰੀ

ਭੀਰਾ ਖੀਰੀ, 23 ਫਰਵਰੀ (ਵਿਸ਼ੇਸ਼ ਪ੍ਰਤੀਨਿਧ) – ਉਤਰ ਪ੍ਰਦੇਸ਼ ਵਿੱਚ ਚੌਥੇ ਗੇੜ ਦੀਆਂ ਵੋਟਾਂ ਪੈਣ ਦਾ ਸਿਲਸਿਲਾ ਜਾਰੀ ਹੈ।ਅੱਜ ਲਖੀਮਪੁਰ ਜਿਲੇ ‘ਚ ਪੈਂਦੇ ਭੀਰਾ ਖੀਰੀ ਵਿਖੇ ਪੰਚਾਇਤ ਮਾਧਿਅਵਿਕ ਸਕੂਲ ‘ਚ ਬਣੇ ਬੂਥ ਨੰਬਰ 13 ਵਿਖੇ ਵੋਟ ਪੋਲ ਕਰਨ ਉਪਰੰਤ ਉਂਗਲ ‘ਤੇ ਲੱਗੇ ਨਿਸ਼ਾਨ ਦਿਖਾਉਂਦੇ ਹੋਏ ਅਵਤਾਰ ਸਿੰਘ ਰਾਜੂ ਅਤੇ ਗੁਰਪ੍ਰੀਤ ਸਿੰਘ ਗੋਪੀ।

Check Also

ਸ਼ਾਕਸ਼ੀ ਸਾਹਨੀ ਨੇ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਵਜੋਂ ਸੰਭਾਲਿਆ ਅਹੁੱਦਾ

ਸ੍ਰੀ ਦਰਬਾਰ ਸਾਹਿਬ ਅਤੇ ਦੁਰਗਿਆਨਾ ਮੰਦਰ ਵਿਖੇ ਮੱਥਾ ਟੇਕਿਆ ਅੰਮ੍ਰਿਤਸਰ, 16 ਸਤੰਬਰ (ਸੁਖਬੀਰ ਸਿੰਘ) – …