Wednesday, October 14, 2026

ਅਦਾਕਾਰਾ ਪ੍ਰੀਤੀ ਰਾਜਪੂਤ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਿਆ

ਅੰਮ੍ਰਿਤਸਰ, 23 ਫਰਵਰੀ (ਸੁਖਬੀਰ ਸਿੰਘ) – ਮਸ਼ਹੁਰ ਅਦਾਕਾਰਾ ਪ੍ਰੀਤੀ ਰਾਜਪੁਤ ਨੇ ਅੱਜ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਸਰਬਤ ਦੇ ਭਲੇ ਦੀ ਅਰਦਾਸ ਕੀਤੀ।ਇਸ ਮੌਕੇ ਗੱਲਬਾਤ ਕਰਦਿਆਂ ਉਹਨਾ ਕਿਹਾ ਕਿ ਜਦ ਵੀ ਗੁਰੂ ਨਗਰੀ ਆਉਣ ਉਹ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਜਰੂਰ ਹੁੰਦੇ ਹਨ। ਅੱਜ ਵੀ ਰੂਹਾਨੀਅਤ ਦੇ ਕੇਂਦਰ ਪਹੁੰਚ ਕੇ ਉਨਾਂ ਨੂੰ ਅਲੌਕਿਕ ਸ਼ਾਂਤੀ ਦਾ ਅਨੁਭਵ ਹੋਇਆ ਹੈ।

Check Also

ਖਾਲਸਾ ਕਾਲਜ ਵਿਖੇ ‘ਐਨ.ਪੀ.ਟੀ.ਈ.ਐਲ ਜਾਗਰੂਕਤਾ ਵਰਕਸ਼ਾਪ’ ਕਰਵਾਈ ਗਈ

ਅੰਮ੍ਰਿਤਸਰ, 11 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵੱਲੋਂ ਆਈ.ਆਈ.ਟੀ ਕਾਨਪੁਰ ਦੇ ਸਹਿਯੋਗ ਨਾਲ …