ਅੰਮ੍ਰਿਤਸਰ, 24 ਫਰਵਰੀ (ਸੁਖਬੀਰ ਸਿੰਘ) – ਹਲਕਾ ਦੱਖਣੀ ਤੋਂ ਕਾਂਗਰਸ ਪਾਰਟੀ ਵਲੋਂ ਚੋਣ ਲੜੇ ਕਾਂਗਰਸ ਦੇ ਉਮੀਦਵਾਰ ਇੰਦਰਬੀਰ ਸਿੰਘ ਬੁਲਾਰੀਆ ਨੇ
ਆਪਣੇ ਗ੍ਰਹਿ ਪਾਰਟੀ ਦੇ ਆਗੂਆਂ, ਵਰਕਰ ਅਤੇ ਵੋਟਰਾਂ ਦਾ ਧੰਨਵਾਦ ਕੀਤਾ।ਬੁਲਾਰੀਆ ਨੇ ਕਿਹਾ ਕਿ ਉਨਾਂ ਨਾਲ ਦਿਨ ਰਾਤ ਇਕ ਕਰਕੇ ਘਰ-ਘਰ ਜਾ ਕੇ ਚੋਣ ਪ੍ਰਚਾਰ ਕਰਨ ਵਾਲਿਆਂ ਦੇ ਉਹ ਹਮੇਸ਼ਾਂ ਰਿਣੀ ਰਹਿਣਗੇ। ਉਨਾਂ ਕਿਹਜਾ ਕਿ ਹਲਕਾ ਵਾਸੀਆਂ ਦੇ ਉਤਸ਼ਾਹ ਤੋਂ ਸਪੱਸ਼ਟ ਹੈ ਕਿ ਪੰਜਾਬ ਵਿੱਚ ਲੋਕ ਮੁੜ ਕਾਂਗਰਸ ਪਾਰਟੀ ਦੀ ਸਰਕਾਰ ਬਣਦੇ ਦੇਖਣਾ ਚਾਹੁੰਦੇ ਹਨ।
ਇਸ ਮੌਕੇ ਅਰਵਿੰਦਰਪਾਲ ਸਿੰਘ ਭਾਟੀਆ ਪੀ.ਏ, ਫੁਲਜੀਤ ਸਿੰਘ ਵਰਪਾਲ ਸਹਾਇਕ, ਰਵਿੰਦਰਪਾਲ ਸਿੰਘ ਰਾਜੂ ਓ.ਐਸ.ਡੀ ਬੁਲਾਰੀਆ, ਕੌਂਸਲਰ ਦਲਬੀਰ ਸਿੰਘ ਮੰਮਣਕੇ, ਕੌਂਸਲਰ ਮੋਹਨ ਸਿੰਘ ਮਾੜ਼ੀਮੇਘਾ, ਕੌਂਸਲਰ ਗਗਨਦੀਪ ਸਿੰਘ ਸਹਿਜੜਾ, ਜਤਿੰਦਰਪਾਲ ਸਿੰਘ ਘੋਗਾ, ਬਲਵਿੰਦਰ ਸਿੰਘ ਨਵਾਂਪਿੰਡ, ਜਸਵਿੰਦਰ ਸਿੰਘ ਸ਼ੇਰਗਿੱਲ, ਗੁਰਵਿੰਦਰ ਸਿੰਘ ਮੰਮਣਕੇ, ਬਲਦੇਵ ਸਿੰਘ, ਚਰਨਜੀਤ ਸਿੰਘ ਵਰਪਾਲ, ਤਲਵਿੰਦਰ ਸਿੰਘ ਵਰਪਾਲ, ਕਮਲਜੀਤ ਸਿੰਘ ਰੋਕੀ, ਹਰਵਿੰਦਰ ਸਿੰਘ ਸੋਨੂੰ, ਕਮਲਜੀਤ ਸਿੰਘ ਜੱਜੀ, ਅਮਰਜੀਤ ਸਿੰਘ ਜੋੜਾ, ਬਲਬੀਰ ਸਿੰਘ ਬਿੱਲਾ ਆਰੇ ਵਾਲਾ, ਨਵ ਜੋੜਾ, ਪਾਲ ਸਿੰਘ ਆਦਿ ਮੌਜ਼ੁਦ ਸਨ।
Check Also
ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਦੀ ਵਿਦਿਆਰਥਣ ਨੇ ਜੀ.ਐਨ.ਡੀ.ਯੂ ਪ੍ਰੀਖਿਆਵਾਂ ‘ਚ ਹਾਸਲ ਕੀਤਾ ਪਹਿਲਾ ਸਥਾਨ
ਅੰਮ੍ਰਿਤਸਰ, 23 ਅਗਸਤ (ਜਗਦੀਪ ਸਿੰਘ) – ਬੀ.ਬੀ.ਕੇ.ਡੀ.ਏ.ਵੀ.ਕਾਲਜ ਫਾਰ ਵੂਮੈਨ ਨੇ ਇੱਕ ਵਾਰ ਫਿਰ ਸ਼ਾਨਦਾਰ ਅਕਾਦਮਿਕ …
Punjab Post Daily Online Newspaper & Print Media