ਅੰਮ੍ਰਿਤਸਰ, 25 ਫਰਵਰੀ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋ ਦਸੰਬਰ 2021 ਸੈਸ਼ਨ ਦੇ ਬੈਚੁਲਰ ਆਫ ਵੋਕੇਸ਼ਨ (ਈ-ਕਾਮਰਸ ਐਂਡ ਡਿਜ਼ੀਟਲ ਮਾਰਕੀਟਿੰਗ) ਸਮੈਸਟਰ ਤੀਜਾ ਦੀ ਪ੍ਰੀਖਿਆ ਦੇ ਨਤੀਜੇ ਦਾ ਐਲਾਨ ਕਰ ਦਿੱਤਾ ਗਿਆ ਹੈ।ਜਿਨ੍ਹਾਂ ਨੂੰ ਯਨੀਵਰਸਿਟੀ ਦੀ ਵੈਬਸਾਈਟ www.gndu.ac.in `ਤੇ ਵੇਖਿਆ ਜਾ ਸਕਦਾ ਹੈ।ਇਹ ਜਾਣਕਾਰੀ ਪ੍ਰੋਫੈਸਰ ਇੰਚਾਰਜ ਪ੍ਰੀਖਿਆਵਾਂ, ਪ੍ਰੋ. ਮਨੋਜ ਕੁਮਾਰ ਨੇ ਦਿੱਤੀ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …