
ਫਾਜਿਲਕਾ, 23 ਨਵੰਬਰ (ਵਨੀਤ ਅਰੋੜਾ) – ਬਸਤੀ ਹਜੂਰ ਸਿੰਘ ਵਿੱਚ ਸਥਿਤ ਗੁਰਦੁਆਰਾ ਦੁੱਖ ਨਿਵਾਰਣ ਸਾਹਿਬ ਵਿੱਚ ਸ਼੍ਰੀ ਗੁਰੂ ਤੇਗ ਬਹਾਦੁਰ ਜੀ ਦਾ ਸ਼ਹੀਦੀ ਦਿਨ ਸ਼ਰੱਧਾਪੂਰਵਕ ਮਨਾਇਆ ਜਾਵੇਗਾ।ਇਸ ਬਾਰੇ ਵਿੱਚ ਜਾਣਕਾਰੀ ਦਿੰਦੇ ਹੋਏ ਮੁੱਖ ਸੇਵਾਦਾਰ ਬਾਬਾ ਚੰਨ ਸਿੰਘ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸ਼੍ਰੀ ਅਖੰਡ ਪਾਠ ਦੇ ਭੋਗ 24 ਨਵੰਬਰ ਨੂੰ ਸਵੇਰੇ 9 ਵਜੇ ਪਾਏ ਗਏ, ਉਪਰੰਤ 11.30 ਵਜੇ ਬਾਬਾ ਚੰਨ ਸਿੰਘ ਅਤੇ ਹੋਰ ਰਾਗੀ ਕੀਰਤਨ ਕੀਤਾ ਗਿਆ ਅਤੇ ਅਰਦਾਸ ਉਪਰੰਤ ਗੁਰੂ ਦਾ ਅਤੁੱਟ ਲੰਗਰ ਵਰਤਾਇਆ ਗਿਆ ।
Check Also
ਕਰਮਜੀਤ ਸਿੰਘ ਰਿੰਟੂ ਨੇ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀਆਂ ਮਿਹਨਤੀ ਸਖੀਆਂ ਦਾ ਕੀਤਾ ਸਨਮਾਨ
ਅੰਮ੍ਰਿਤਸਰ, 10 ਸਤੰਬਰ (ਜਗਦੀਪ ਸਿੰਘ) – ਵਿਧਾਨ ਸਭਾ ਹਲਕਾ ਉੱਤਰੀ ਵਿੱਚ ਆਮ ਆਦਮੀ ਪਾਰਟੀ ਦੀ …
Punjab Post Daily Online Newspaper & Print Media