ਸੰਗਰੂਰ, 5 ਮਾਰਚ (ਜਗਸੀਰ ਲੌਂਗੋਵਾਲ) - ਮਾਪੇ ਤੇ ਅਧਿਆਪਕ ਮਿਲਣੀ ਦੌਰਾਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਡਬਰ ਵਿਖੇ ਮਾਸਟਰ ਅਵਨੀਸ਼ ਕੁਮਾਰ, ਮਾਸਟਰ ਬਲਵਿੰਦਰ ਸਿੰਘ, ਰਿਸ਼ੀ ਸ਼ਰਮਾ, ਮਨਦੀਪ ਕੁਮਾਰ ਤੇ ਅਮਨ ਸਿੱਧੂ ਬੱਚਿਆਂ ਦੇ ਮਾਪਿਆਂ ਨਾਲ ਚਰਚਾ ਕਰਦੇ ਹੋਏ।