Thursday, September 17, 2026

ਪ੍ਰਿੰਸੀਪਲ ਇੰਦਰਜੀਤ ਸਿੰਘ ਦਾ ਕੀਤਾ ਸਨਮਾਨ

ਅੰਮ੍ਰਿਤਸਰ, 9 ਮਾਰਚ (ਸੁਖਬੀਰ ਸਿੰਘ) – ਕਰਨਲ ਵੀ.ਕੇ ਪੁੰਡੀਰ ਕਮਾਂਡਿੰਗ ਅਫਸਰ ਫਸਟ ਪੰਜਾਬ ਐਨ.ਸੀ.ਸੀ ਵਲੋਂ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਦੇ ਪ੍ਰਿੰਸੀਪਲ ਡਾ: ਇੰਦਰਜੀਤ ਸਿੰਘ ਦਾ ਸਨਮਾਨ ਕੀਤਾ ਗਿਆ।ਕਰਨਲ ਵੀ.ਕੇ ਪੁੰਡੀਰ ਨੇ ਦੱਸਿਆ ਕਿ ਖਾਲਸਾ ਸੀਨੀਅਰ ਸੈਕੰਡਰੀ ਸਕੂਲ ‘ਚ ਐਨ.ਸੀ.ਸੀ ਪ੍ਰੀਖਿਆਵਾਂ ਕਰਵਾਈਆਂ ਜਾਂਦੀਆਂ ਹਨ। ਜਿੰਨਾਂ ਲਈ ਪ੍ਰਿੰਸੀਪਲ ਇੰਦਰਜੀਤ ਸਿੰਘ ਅਤੇ ਸਮੂਹ ਸਟਾਫ਼ ਵਲੋਂ ਭਰਪੂਰ ਸਹਿਯੋਗ ਦਿੱਤਾ ਜਾਂਦਾ ਹੈ।ਕਰਨਲ ਪੁੰਡੀਰ ਨੇ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਪ੍ਰਿੰਸੀਪਲ ਅਤੇ ਸਟਾਫ਼ ਦਾ ਧੰਨਵਾਦ ਕਰਦਿਆਂ ਉਨ੍ਹਾਂ ਨੂੰ ਸਨਮਾਨਿਤ ਕੀਤਾ।
ਇਸ ਮੌਕੇ ਏ.ਐਨ.ਓ ਮਰਕਸ ਪਾਲ ਸਿੰਘ ਸੂਬੇਦਾਰ, ਗੁਰਦੀਪ ਸਿੰਘ ਬੀ.ਐਚ.ਐਮ, ਕੁਲਦੀਪ ਸਿੰਘ ਸੀਨਾ ਹਾਜ਼ਰ ਸਨ।

Check Also

ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀਆਂ ਵਿਦਿਆਰਥਣਾਂ ਨੇ ਫੈਂਸਿੰਗ ਚੈਂਪੀਅਨਸ਼ਿਪ ’ਚ ਮੈਡਲ ਪ੍ਰਾਪਤ ਕੀਤੇ

ਅੰਮ੍ਰਿਤਸਰ, 16 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖਾਲਸਾ ਕਾਲਜ ਗਰਲਜ਼ …