ਅੰਮ੍ਰਿਤਸਰ, 10 ਮਾਰਚ (ਪੰਜਾਬ ਪੋਸਟ ਬਿਊਰੋ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਦੱਖਣੀ ਦੇ ਜਬਰਦਸਤ ਮੁਕਾਬਲੇ ‘ਚ ਆਮ ਆਦਮੀ ਪਾਰਟੀ ਦੇ ਇੰਦਰਬੀਰ
ਸਿੰਘ ਨਿੱਜ਼ਰ ਤਕਰੀਬਨ 16000 ਵੋਟਾਂ ਦੀ ਲੀਡ ਨਾਲ ਅੱਗੇ ਚੱਲ ਰਹੇ ਹਨ।ਜਦਕਿ ਹਲਕੇ ਦੇ ਮੌਜ਼ੂਦਾ ਕਾਂਗਰਸੀ ਵਿਧਾਇਕ ਇੰਦਰਬੀਰ ਸਿੰਘ ਬੋਲਾਰੀਆ ਤੀਜੇ ਨੰਬਰ ‘ਤੇ ਅਤੇ ਅਕਾਲੀ-ਬਸਪਾ ਗਠਜੋੜ ਦੇ ਸਾਂਝੇ ਉਮੀਦਵਾਰ ਤਲਬੀਰ ਸਿੰਘ ਗਿੱਲ ਦੂਜੇ ਨੰਬਰ ‘ਤੇ ਹਨ ।
Check Also
ਲੋਕ ਨਿਰਮਾਣ ਮੰਤਰੀ ਈ.ਟੀ.ਓ ਨੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਤੋਂ 70ਵੀਂ ਤੀਰਥ ਯਾਤਰਾ ਬੱਸ ਕੀਤੀ ਰਵਾਨਾ
ਅੰਮ੍ਰਿਤਸਰ, 14 ਅਕਤੂਬਰ (ਜਗਦੀਪ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ …
Punjab Post Daily Online Newspaper & Print Media