ਅੰਮ੍ਰਿਤਸਰ, 10 ਮਾਰਚ (ਪੰਜਾਬ ਪੋਸਟ ਬਿਊਰੋ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਕੇਂਦਰੀ ਤੋ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਜੇ ਗੁਪਤਾ ਤਕਰੀਬਨ
8000 ਵੋਟਾਂ ਦੀ ਲੀਡ ਨਾਲ ਅੱਗੇ ਚੱਲ ਰਹੇ ਹਨ।ਜਦਕਿ ਹਲਕੇ ਦੇ ਮੌਜ਼ੂਦਾ ਕਾਂਗਰਸੀ ਵਿਧਾਇਕ ਤੇ ਕੈਬਨਿਟ ਮੰਤਰੀ ਓਮ ਪ੍ਰਕਾਸ਼ ਸੋਨੀ ਦੂਜੇ ਨੰਬਰ ‘ਤੇ, ਭਾਜਪਾ ਉਮੀਦਵਾਰ ਰਾਮ ਚਾਵਲਾ ਤੀਜੇ ਅਤੇ ਅਕਾਲੀ-ਬਸਪਾ ਗਠਜੋੜ ਦੇ ਸਾਂਝੇ ਉਮੀਦਵਾਰ ਦਲਵੀਰ ਕੌਰ ਚੌਥੇ ਨੰਬਰ ‘ਤੇ ਹਨ ।
Check Also
ਲੋਕ ਨਿਰਮਾਣ ਮੰਤਰੀ ਈ.ਟੀ.ਓ ਨੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਤੋਂ 70ਵੀਂ ਤੀਰਥ ਯਾਤਰਾ ਬੱਸ ਕੀਤੀ ਰਵਾਨਾ
ਅੰਮ੍ਰਿਤਸਰ, 14 ਅਕਤੂਬਰ (ਜਗਦੀਪ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ …
Punjab Post Daily Online Newspaper & Print Media