Friday, September 18, 2026

ਅੰਮ੍ਰਿਤਸਰ ਪੱਛਮੀ ਤੋਂ ‘ਆਪ’ ਉਮੀਦਵਾਰ ਡਾ. ਜਸਬੀਰ ਸਿੰਘ ਸੰਧੂ ਅੱਗੇ

ਅੰਮ੍ਰਿਤਸਰ, 10 ਮਾਰਚ (ਪੰਜਾਬ ਪੋਸਟ ਬਿਊਰੋ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਉਤਰੀ ਤੋ ਆਮ ਆਦਮੀ ਪਾਰਟੀ ਦੇ ਉਮੀਦਵਾਰ ਡਾ. ਜਸਬੀਰ ਸਿੰਘ ਸੰਧੂ ਤਕਰੀਬਨ 25000 ਵੋਟਾਂ ਦੀ ਲੀਡ ਨਾਲ ਅੱਗੇ ਚੱਲ ਰਹੇ ਹਨ।ਜਦਕਿ ਮੌਜ਼ੂਦਾ ਕਾਂਗਰਸੀ ਵਿਧਾਇਕ ਤੇ ਕੈਬਨਿਟ ਮੰਤਰੀ ਡਾ. ਰਾਜ ਕੁਮਾਰ ਦੂਜੇ ਨੰਬਰ ‘ਤੇ, ਭਾਜਪਾ ਉਮੀਦਵਾਰ ਐਡਵੋਕੇਟ ਕੁਮਾਰ ਅਮਿਤ ਤੀਜੇ, ਅਕਾਲੀ-ਬਸਪਾ ਗਠਜੋੜ ਦੇ ਸਾਂਝੇ ਉਮੀਦਵਾਰ ਡਾ. ਦਲਬੀਰ ਸਿੰਘ ਚੌਥੇ ਨੰਬਰ ‘ਤੇ ਅਤੇ ਸੀ.ਪੀ.ਆਈ ਦੇ ਕਾਮਰੇਡ ਅਮਰਜੀਤ ਸਿੰਘ ਆਸਲ ਪੰਜਵੇਂ ਨੰਬਰ ‘ਤੇ ਹਨ।

Check Also

ਖਾਲਸਾ ਕਾਲਜ ਸੈਨਿਕ ਸਕੂਲ ਦਾ ‘ਸੈਨਿਕ ਸਕੂਲ’ ਕਪੂਰਥਲਾ ਦੇ ਵਫ਼ਦ ਨੇ ਕੀਤਾ ‘ਪਹਿਲਾ ਨਿਰੀਖਣ’ ਦੌਰਾ

ਅੰਮ੍ਰਿਤਸਰ, 16 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਸੈਨਿਕ ਸਕੂਲ ਵਿਖੇ ਵਿਦਿਆਰਥੀਆਂ ਨੂੰ ਉਚ …