ਅੰਮ੍ਰਿਤਸਰ, 10 ਮਾਰਚ (ਪੰਜਾਬ ਪੋਸਟ ਬਿਊਰੋ) – ਵਿਧਾਨ ਸਭਾ ਹਲਕਾ ਜਿਲਾ ਅੰਮ੍ਰਿਤਸਰ ਅਟਾਰੀ ਤੋ ਆਮ ਆਦਮੀ ਪਾਰਟੀ ਦੇ ਉਮੀਦਵਾਰ ਜਸਵਿੰਦਰ ਸਿੰਘ
ਤਕਰੀਬਨ 30000 ਵੋਟਾਂ ਦੀ ਲੀਡ ਨਾਲ ਅੱਗੇ ਚੱਲ ਰਹੇ ਹਨ।ਜਦਕਿ ਅਕਾਲੀ-ਬਸਪਾ ਗਠਜੋੜ ਦੇ ਸਾਂਝੇ ਉਮੀਦਵਾਰ ਦਲਬੀਰ ਸਿੰਘ ਰਣੀਕੇ ਦੂਜੇ ਨੰਬਰ ‘ਤੇ, ਕਾਂਗਰਸ ਪਾਰਟੀ ਦੇ ਉਮੌਦਵਾਰ ਤਰੲਸੇਮ ਸਿੰਘ ਸਿਆਲਕਾ ਤੀਜੇ ਨੰਬਰ ‘ਤੇ ਅਤੇ ਭਾਜਪਾ ਉਮੀਦਵਾਰ ਬਲਵਿੰਦਰ ਕੌਰ ਚੌਥੇ ਨੰਬਰ ‘ਤੇ ਹਨ।
Check Also
ਖਾਲਸਾ ਕਾਲਜ ਸੈਨਿਕ ਸਕੂਲ ਦਾ ‘ਸੈਨਿਕ ਸਕੂਲ’ ਕਪੂਰਥਲਾ ਦੇ ਵਫ਼ਦ ਨੇ ਕੀਤਾ ‘ਪਹਿਲਾ ਨਿਰੀਖਣ’ ਦੌਰਾ
ਅੰਮ੍ਰਿਤਸਰ, 16 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਸੈਨਿਕ ਸਕੂਲ ਵਿਖੇ ਵਿਦਿਆਰਥੀਆਂ ਨੂੰ ਉਚ …
Punjab Post Daily Online Newspaper & Print Media