Sunday, December 22, 2024

ਸਾਬਕਾ ਆਈ.ਜੀ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਅਨਿਲ ਜੋਸ਼ੀ ਨੂੰ ਹਰਾਇਆ

ਅੰਮ੍ਰਿਤਸਰ, 11 ਮਾਰਚ (ਸੁਖਬੀਰ ਸਿੰਘ) – ਆਮ ਆਦਮੀ ਪਾਰਟੀ ਦੇ ਵਿਧਾਨ ਸਭਾ ਹਲਕਾ ਉਤਰੀ ਤੋਂ ਉਮੀਦਵਾਰ ਸਾਬਕਾ ਆਈ.ਜੀ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਭਾਜਪਾ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਵਿੱਚ ਆਏ ਅਨਿਲ ਜੋਸ਼ੀ ਨੂੰ 28318 ਵੋਟਾਂ ਦੇ ਵੱਡੇ ਫਰਕ ਨਾਲ ਹਰਾ ਕੇ ਚੋਣ ਜਿੱਤ ਲਈ ਹੈ।ਕਾਂਗਰਸ ਦੇ ਮੌਜ਼ੂਦਾ ਵਿਧਾਇਕ ਸੁਨੀਲ ਦੱਤੀ ਤੀਜੇ ਸਥਾਨ ‘ਤੇ ਰਹੇ ਤਸਵੀਰ ਵਿੱਚ ਚੋਣ ਜਿੱਤਣ ਉਪਰੰਤ ਹਲਕਾ ਵਾਸੀਆਂ ਤੇ ਪਾਰਟੀ ਵਰਕਰਾਂ ਦਾ ਪਿਆਰ ਕਬੂਲਦੇ ਹੋਏ ਕੁੰਵਰ ਵਿਜੇ।ਉਨਾਂ ਦੇ ਨਾਲ ਹਨ ਮੇਅਰ ਕਰਮਜੀਤ ਸਿੰਘ ਰਿੰਟੂ ਤੇ ਹੋਰ।

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …